ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ ਨੇ ਵੱਖ-ਵੱਖ ਅਨਾਜ ਮੰਡੀਆਂ 'ਚ ਜਾ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ <br/>
ਧਾਲੀਵਾਲ ਬੇਟ ਦੀ ਅਨਾਜ ਮੰਡੀ 'ਚ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਚੇਅਰਮੈਨ ਕੁਲਦੀਪ ਪਾਠਕ | (ਸੱਜੇ) ਭੰਡਾਲ ਬੇਟ ਦੀ ਅਨਾਜ ਮੰਡੀ 'ਚ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਚੇਅਰਮੈਨ ਕੁਲਦੀਪ ਪਾਠਕ | ਤਸਵੀਰਾਂ : ਗੋਬਿੰਦ ਸੁਖੀਜਾ
<br/>
22-04-2026