13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਖੇਤ ਵਿਚ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਨੂੰ ਲਾਵਾਰਸ ਕੁੱਤੇ ਨੇ ਕੀਤਾ ਜ਼ਖ਼ਮੀ <br/>

Ad Position 21
No active advertisement
ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਪ੍ਰਵਾਸੀ ਮਜ਼ਦੂਰ | ਤਸਵੀਰ : ਤਿਲਕਰਾਜ <br/> 22-04-2026
ਕਪੂਰਥਲਾ, 21 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਪਿੰਡ ਬੂੜੇਵਾਲ ਵਿਖੇ ਖੇਤਾਂ 'ਚ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਨੂੰ ਲਾਵਾਰਸ ਕੁੱਤੇ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ | ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਮੁੱਢਲੇ ਸਿਹਤ ਕੇਂਦਰ ਟਿੱਬਾ ਵਿਖੇ ਲਿਜਾਇਆ, ਜਿਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ | ਜ਼ੇਰੇ ਇਲਾਜ ਕ੍ਰਿਸ਼ਨਨ ਪੁੱਤਰ ਟੀਟਰ ਵਾਸੀ ਬਿਹਾਰ, ਹਾਲ ਵਾਸੀ ਬੂੜੇਵਾਲ ਨੇ ਦੱਸਿਆ ਕਿ ਉਹ ਖੇਤਾਂ 'ਚ ਕੰਮ ਕਰ ਰਿਹਾ ਸੀ ਤਾਂ ਅਚਾਨਕ ਇਕ ਲਾਵਾਰਸ ਕੁੱਤੇ ਨੇ ਉਸ 'ਤੇ ਹਮਲਾ ਕਰ ਦਿੱਤਾ ਤੇ ਉਸ ਦੇ ਮੰੂਹ 'ਤੇ ਸਿਰ 'ਤੇ ਕੱਟ ਲਿਆ | ਜਿਸ ਦਾ ਇਲਾਜ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਵੰਦਨਾ ਵਲੋਂ ਕੁੱਤੇ ਕੱਟਣ ਦੇ ਟੀਕੇ ਲਗਾ ਕੇ ਕੀਤਾ ਜਾ ਰਿਹਾ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ <br/> ਅਗਲੀ ਖ਼ਬਰ ਬੇਅਦਬੀ ਸੰਬੰਧੀ ਕਾਨੂੰਨ ਬਣਾ ਕੇ ਮੁੱਖ ਮੰਤਰੀ ਨੇ ਪੰਜਾਬੀਆਂ ਦਾ ਦਿਲ ਜਿੱਤਿਆ-'ਆਪ' ਆਗੂ <br/>
Ad Position 24