ਫਗਵਾੜਾ, 22 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਮੁਤਾਬਿਕ ਪੰਜਾਬ ਵਿਧਾਨ-ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਪੱਧਰ ਤੇ 51 ਮੈਂਬਰੀ ਤਾਲਮੇਲ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ | ਜਿਸ ਤਹਿਤ ਸ਼ੋ੍ਰਮਣੀ ਅਕਾਲੀ ਦਲ ਹਲਕਾ ਫਗਵਾੜਾ ਸ਼ਹਿਰੀ ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ 51 ਮੈਂਬਰੀ ਤਾਲਮੇਲ ਕਮੇਟੀ ਫਗਵਾੜਾ ਦੀ ਲਿਸਟ ਜਾਰੀ ਕੀਤੀ | ਇਸ ਮੌਕੇ ਜ਼ਿਲ੍ਹਾ ਕਪੂਰਥਲਾ ਸ਼ਹਿਰੀ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਵਾਹਦ ਵਿਸ਼ੇਸ਼ ਤੋਰ ਤੇ ਮੌਜੂਦ ਸਨ | ਖੁਰਾਣਾ ਨੇ ਦੱਸਿਆ ਕੇ ਇਸ ਕਮੇਟੀ ਵਿੱਚ ਪਾਰਟੀ ਦੇ ਜੁਝਾਰੂ ਵਰਕਰਾਂ ਅਤੇ ਸੀਨੀਅਰ ਅਹੁਦੇਦਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਫਗਵਾੜਾ ਵਿਧਾਨ-ਸਭਾ ਹਲਕੇ 'ਚ ਮਜ਼ਬੂਤ ਆਧਾਰ ਹੈ | ਉਨ੍ਹਾਂ ਦੱਸਿਆ ਕਿ 51 ਮੈਂਬਰੀ ਤਾਲਮੇਲ ਕਮੇਟੀ ਵਾਰਡ ਪੱਧਰ 'ਤੇ ਵੋਟਰਾਂ ਨਾਲ ਰਾਬਤਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਤਾਕਤ ਵਧਾਉਣ ਦਾ ਕੰਮ ਕਰੇਗੀ | ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਵਲੋਂ ਜਾਰੀ ਲਿਸਟ ਅਨੁਸਾਰ ਕਮੇਟੀ ਵਿੱਚ ਸੁਖਵਿੰਦਰ ਸਿੰਘ ਕੰਬੋਜ, ਬੀਬੀ ਸਰਬਜੀਤ ਕੋਰ ਸਾਬਕਾ ਕੌਂਸਲਰ, ਹਰਵਿੰਦਰ ਸਿੰਘ ਵਾਲੀਆਂ, ਅਵਤਾਰ ਸਿੰਘ ਭੁੰਗਰਨੀ, ਸਰੂਪ ਸਿੰਘ ਖਲਵਾੜਾ, ਬਲਜਿੰਦਰ ਸਿੰਘ ਠੇਕੇਦਾਰ, ਬਹਾਦੁਰ ਸਿੰਘ ਸੰਗਤਪੁਰ, ਅਵਤਾਰ ਸਿੰਘ ਮੰਗੀ, ਪਿ੍ਤਪਾਲ ਸਿੰਘ ਮੰਗਾ, ਗੁਰਮੀਤ ਸਿੰਘ ਬਡਵਾਲ, ਬਲਜੀਤ ਸਿੰਘ ਵਾਲੀਆ, ਸੁਖਵੀਰ ਸਿੰਘ ਕਿੰਨੜਾ, ਕੁਲਵਿੰਦਰ ਸਿੰਘ ਕਿੰਦਾ, ਪਰਮਿੰਦਰ ਸਿੰਘ ਜੰਡੂ, ਸਰਬਜੀਤ ਸਿੰਘ ਕਾਕਾ, ਹਰਜੋਤ ਸਿੰਘ ਪਾਹਵਾ, ਸ਼ਿੰਗਾਰਾ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਝਿਰਮਲ ਸਿੰਘ ਭਿੰਡਰ, ਗੁਰਮੁਖ ਸਿੰਘ ਚਾਨਾ, ਗੁਰਦਿਆਲ ਸਿੰਘ ਲੱਖਪੁਰ, ਗਜਵੀਰ ਸਿੰਘ ਵਾਲੀਆ, ਡਾ. ਵਸੀਮ ਅਹਿਮਦ, ਦਲਜੀਤ ਕੌਰ ਬਡਵਾਲ, ਕਮਲਜੀਤ ਕੌਰ ਕੌਂਸਲਰ, ਜਸਵਿੰਦਰ ਕੌਰ ਕੌਂਸਲਰ, ਪੁਸ਼ਪਿੰਦਰ ਕੌਰ ਸਾਬਕਾ ਕੌਂਸਲਰ, ਰਣਜੀਤ ਸਿੰਘ ਸੰਧਲ, ਗੁਰਪ੍ਰੀਤ ਸਿੰਘ ਬੱਗਾ, ਦਵਿੰਦਰ ਸਿੰਘ, ਗਿਆਨ ਸਿੰਘ ਚਾਨਾ, ਗੁਰਮੀਤ ਸਿੰਘ ਰਾਵਲਪਿੰਡੀ, ਮੋਹਣ ਸਿੰਘ ਗਾਂਧੀ, ਹਰਦੀਪ ਸਿੰਘ ਬੇਦੀ, ਸਰਬਜੀਤ ਕੌਰ, ਜਸਵਿੰਦਰ ਸਿੰਘ ਭਗਤਪੁਰਾ, ਰੋਹਿਤ ਪਾਲ, ਹਰਵੇਲ ਸਿੰਘ ਪਾਹਵਾ, ਸੁਰਿੰਦਰ ਸਿੰਘ ਪਾਹਵਾ, ਰਾਜਵੀਰ ਸਿੰਘ ਪਰਮਾਰ, ਗੁਰਸਿਮਰ ਸਿੰਘ, ਨਰਿੰਦਰ ਸਿੰਘ ਗੋਲਡੀ, ਗੁਰਮੁਖ ਸਿੰਘ ਅਰੋੜਾ, ਨਿਰਮਲ ਸਿੰਘ, ਸੁਖਦੀਪ ਸਿੰਘ ਵਾਲੀਆ, ਸੁਖਬੀਰ ਸਿੰਘ ਰਿਟਾਇਰ ਇੰਸਪੈਕਟਰ, ਜਸਵੀਰ ਸਿੰਘ ਉਮਰਾਨੰਗਲ, ਜਸਵਿੰਦਰ ਸਿੰਘ ਬਸਰਾ, ਗੁਲਜ਼ਾਰ ਸਿੰਘ ਬਸਰਾ, ਆਸ਼ੂ ਛਾਬੜਾ, ਪਰਮਜੀਤ ਸਿੰਘ ਆਜ਼ਾਦ, ਪ੍ਰਦੀਪ ਸਿੰਘ, ਵਿਸ਼ੂ ਕੁਮਾਰ, ਆਕਾਸ਼ਦੀਪ ਸਿੰਘ ਪਾਹਵਾ, ਕੁਲਦੀਪ ਸਿੰਘ ਬਸਰਾ, ਚਰਨਜੀਤ ਸਿੰਘ ਬਤਰਾ, ਬਰਜਿੰਦਰ ਸਿੰਘ ਪਰਮਾਰ, ਚਰਨਜੀਤ ਕੁਮਾਰ ਸੁਰੇਸ਼, ਅੰਮਿ੍ਤ ਚਾਨਾ, ਜਤਿੰਦਰ ਸਿੰਘ ਘੰੁਮਣ, ਗੁਰਬਖ਼ਸ਼ ਸਿੰਘ ਪਨੇਸਰ ਨੂੰ ਸ਼ਾਮਿਲ ਕੀਤਾ ਗਿਆ ਹੈ |