ਮਿਡ-ਡੇ-ਮੀਲ ਵਰਕਰਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ-ਮਮਤਾ ਸੈਦਪੁਰ
ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਯੂਨੀਅਨ ਦੀ ਸੂਬਾਈ ਆਗੂ ਮਮਤਾ ਸੈਦਪੁਰ, ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਾਂਅ ਉਨ੍ਹਾਂ ਦੇ ਇਕ ਪ੍ਰਤੀਨਿਧ ਨੂੰ ਮੰਗ ਪੱਤਰ ਦਿੰਦੇ ਹੋਏ | ਤਸਵੀਰ ਵਿਚ ਸਰਬਜੀਤ ਕੌਰ, ਮਹਿੰਦਰ ਕੌਰ, ਪਰਮਜੀਤ ਕੌਰ ਤੇ ਹੋਰ | ਤਸਵੀਰ : ਤਿਲਕਰਾਜ
<br/>
23-04-2026