04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪ੍ਰਵਾਸੀ ਭਾਰਤੀ ਰਣਜੀਤ ਸਿੰਘ ਰਾਣਾ ਢਿੱਲੋਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 23-04-2026
ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਕਬੱਡੀ ਕਲੱਬ ਨੇ ਦਿੱਤੀ ਸ਼ਰਧਾਂਜਲੀ
ਸੁਲਤਾਨਪੁਰ ਲੋਧੀ, 22 ਅਪ੍ਰੈਲ (ਨਰੇਸ਼ ਹੈਪੀ)-ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਕਬੱਡੀ ਕਲੱਬ ਰਜਿ: ਸੁਲਤਾਨਪੁਰ ਲੋਧੀ ਦੀ ਇੱਕ ਜ਼ਰੂਰੀ ਮੀਟਿੰਗ ਪ੍ਰਧਾਨ ਬਲਕਾਰ ਸਿੰਘ ਹਰਨਾਮਪੁਰ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਬੀਤੇ ਦਿਨ ਕਲੱਬ ਦੇ ਮੀਤ ਪ੍ਰਧਾਨ ਅੰਗਰੇਜ਼ ਸਿੰਘ ਢਿੱਲੋਂ ਅਤੇ ਮਾਰਕਫੈੱਡ ਦੇ ਡਾਇਰੈਕਟਰ ਗੁਰਮੇਜ ਸਿੰਘ ਰਾਜੂ ਢਿੱਲੋਂ ਸਾਬਕਾ ਸਰਪੰਚ ਦੇ ਛੋਟੇ ਭਰਾ ਰਣਜੀਤ ਸਿੰਘ ਰਾਣਾ ਢਿੱਲੋਂ ਪ੍ਰਵਾਸੀ ਭਾਰਤੀ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਸਵ: ਰਣਜੀਤ ਸਿੰਘ ਰਾਣਾ ਢਿੱਲੋਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨ ਵਾਲਿਆਂ ਵਿੱਚ ਪ੍ਰਧਾਨ ਬਲਕਾਰ ਸਿੰਘ ਹਰਨਾਮ ਪੁਰ, ਗਿਆਨੀ ਜਰਨੈਲ ਸਿੰਘ ਮੋਠਾਂਵਾਲਾ, ਪ੍ਰਵਾਸੀ ਭਾਰਤੀ ਧਰਮ ਸਿੰਘ ਖਿੰਡਾ ਮੈਰੀਪੁਰ ਯੂ ਐਸ ਏ, ਬਲਬੀਰ ਸਿੰਘ ਥਿੰਦ ਡੇਰਾ ਨੰਦ ਸਿੰਘ ਯੂ ਐਸ ਏ, ਇੰਦਰਜੀਤ ਸਿੰਘ ਜੋਸਨ ਯੂਥ ਆਗੂ, ਹਰਨੇਕ ਸਿੰਘ ਨੇਕਾ ਮੈਰੀਪੁਰ ਯੂ. ਕੇ., ਰਸ਼ਪਾਲ ਸਿੰਘ ਕਾਲਾ ਜਰਮਨੀ, ਪ੍ਰੋਫੈਸਰ ਅਮਰਜੀਤ ਸਿੰਘ ਖੈੜਾ ਕੈਨੇਡਾ, ਪਰਮਿੰਦਰ ਸਿੰਘ ਲਵਲੀ ਕੈਨੇਡਾ, ਸਰਬਜੀਤ ਸਿੰਘ ਪੱਡਾ ਯੂ ਐਸ ਏ, ਹਰਕਮਲ ਸਿੰਘ ਕੈਨੇਡਾ ਸੰਤੋਖ ਸਿੰਘ ਸਫ਼ਰੀ ਯੂ.ਕੇ., ਅੰਤਰਪ੍ਰੀਤ ਸਿੰਘ ਖੁਰਦਾ ਯੂ.ਕੇ., ਪਰਵਿੰਦਰ ਸਿੰਘ ਪੱਪਾ ਸਾਬਕਾ ਚੇਅਰਮੈਨ, ਲੈਕਚਰਾਰ ਬਲਦੇਵ ਸਿੰਘ ਟੀਟਾ, ਬਲਵਿੰਦਰ ਸਿੰਘ ਤੁੜ, ਪ੍ਰਮੋਦ ਕੁਮਾਰ ਪੱਪੂ ਸ਼ਾਹ, ਬਲਜੀਤ ਬੱਲੀ ਤਲਵੰਡੀ ਚੌਧਰੀਆਂ, ਨਿਰਮਲ ਸਿੰਘ ਹੁੰਦਲ ਕੋਚ, ਰਾਜ ਬਹਾਦਰ ਸਿੰਘ ਡਡਵਿੰਡੀ, ਅਮਰੀਕ ਸਿੰਘ ਡਡਵਿੰਡੀ, ਰਣਜੀਤ ਸਿੰਘ, ਬਲਦੇਵ ਸਿੰਘ ਮੰਗਾ, ਨੰਬਰਦਾਰ ਜਤਿੰਦਰਜੀਤ ਸਿੰਘ, ਹਰਦਿਆਲ ਸਿੰਘ ਸ਼ਾਹ ਆਦਿ ਵੀ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਅੰਤਰਰਾਸ਼ਟਰੀ ਧਰਤੀ ਦਿਵਸ ਮਨਾਇਆ <br/> ਅਗਲੀ ਖ਼ਬਰ ਫਾਲਕਨ ਫਾਊਾਡੇਸ਼ਨ ਸਕੂਲ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਧਰਤੀ ਦਿਵਸ <br/>
Ad Position 24