ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਵਿਸ਼ਵ ਧਰਤੀ ਦਿਵਸ ਸੰਬੰਧੀ ਸਮਾਗਮ
ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਵਿਸ਼ਵ ਧਰਤੀ ਦਿਵਸ 'ਤੇ ਸੇਵ ਅਰਥ ਸੇਵ ਪਲੈਨੇਟ, ਗੋ-ਗਰੀਨ ਥੀਮ ਤਹਿਤ ਕਰਵਾਏ ਗਏ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀ ਪੋਸਟਰ ਪ੍ਰਦਰਸ਼ਿਤ ਕਰਨ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ, ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ, ਨੇਹਾ ਜੋਸ਼ੀ, ਸ੍ਰੀਮਤੀ ਕਰੁਣਾ ਤੇ ਹੋਰ ਸਟਾਫ਼ ਮੈਂਬਰਾਂ ਨਾਲ | ਅਜੀਤ ਤਸਵੀਰ
<br/>
24-04-2026