28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਨਾਬਾਲਗ ਲੜਕੀ ਨੂੰ ਅਗਵਾ ਕਰਕੇ ਰੱਖਣ ਸੰਬੰਧੀ ਕੇਸ ਦਰਜ

Ad Position 21
No active advertisement
ਅਜੀਤ ਡੈਸਕ 24-04-2026
ਫਗਵਾੜਾ, 23 ਅਪੈ੍ਰਲ (ਹਰਜੋਤ ਸਿੰਘ ਚਾਨਾ)-ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਰੱਖਣ ਦੇ ਸੰਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਨਾਬਾਲਗ ਲੜਕੀ ਜੋ ਸਰਕਾਰੀ ਸਕੂਲ 'ਚ ਪੜ੍ਹਦੀ ਹੈ ਤੇ ਉਹ ਆਪਣੇ ਕੰਮ 'ਤੇ ਚਲਾ ਗਿਆ ਸੀ ਤੇ ਜਦੋਂ ਵਾਪਸ ਆ ਕੇ ਦੇਖਿਆ ਤਾਂ ਉਹ ਘਰ 'ਚ ਨਹੀਂ ਸੀ, ਜਿਸ ਦੀ ਕਾਫ਼ੀ ਭਾਲ ਕੀਤੀ ਤੇ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਕਿਸੇ ਵਿਅਕਤੀ ਨੇ ਗੁਪਤ ਤੌਰ 'ਤੇ ਗਲਤ ਹਿਰਾਸਤ 'ਚ ਰੱਖਿਆ ਹੈ | ਜਿਸ ਸੰਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਹੋਈ ਮੌਤ ਅਗਲੀ ਖ਼ਬਰ ਨਾੜ ਨੂੰ ਅੱਗ ਲਗਾਉਣ ਦੀ ਘਟਨਾਵਾਂ ਨੂੰ ਸਖ਼ਤੀ ਨਾਲ ਕਾਬੂ ਪਾਉਣ ਲਈ ਵਾਧੂ ਫੋਰਸ ਤਾਇਨਾਤ ਕੀਤੀ ਜਾਵੇ-ਡੀ. ਸੀ. <br/...
Ad Position 24