ਦਰਬਾਰ ਨੂਰ-ਏ-ਖੁਦਾ ਸਾਹਨੀ ਦੇ ਗੱਦੀ ਨਸ਼ੀਨ ਸਾਈਾ ਕਰਨੈਲ ਸ਼ਾਹ ਦਾ ਸੰਗਤਾਂ ਨੇ ਕੇਕ ਕੱਟ ਕੇ ਮਨਾਇਆ ਜਨਮ ਦਿਨ <br/>
ਅਜੀਤ ਡੈਸਕ
25-04-2026
ਅੱਜ ਬਿਜਲੀ ਬੰਦ ਰਹੇਗੀ
ਕਪੂਰਥਲਾ, 24 ਅਪ੍ਰੈਲ (ਸਡਾਨਾ)-ਪਾਵਰਕਾਮ ਉਪ ਮੰਡਲ ਸਿਟੀ-2 ਦੇ ਉਪ ਮੰਡਲ ਅਫ਼ਸਰ ਦਵਿੰਦਰ ਕੁਮਾਰ ਨੇ ਦੱਸਿਆ ਕਿ 11 ਕੇ. ਵੀ. ਜੇ. ਜੇ. ਕਲੱਬ ਫੀਡਰ ਜੋ ਕਿ 132 ਕੇ. ਵੀ. ਸਬ ਸਟੇਸ਼ਨ ਕਪੂਰਥਲਾ ਤੋਂ ਚੱਲਦਾ ਹੈ, ਦੀ ਜ਼ਰੂਰੀ ਮੁਰੰਮਤ ਕਾਰਨ ਇਸ ਫੀਡਰ ਦੀ ਸਪਲਾਈ 25 ਅਪ੍ਰੈਲ ਨੂੰ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਬੰਦ ਰਹੇਗੀ | ਜਿਸ ਕਾਰਨ ਮਾਲ ਰੋਡ, ਸਦਰ ਬਾਜ਼ਾਰ, ਸਬਜ਼ੀ ਮੰਡੀ, ਿਲੰਕ ਰੋਡ, ਲੋਅਰ ਮਾਲ, ਸੁਭਾਸ਼ ਚੌਕ ਆਦਿ ਇਲਾਕੇ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ |