ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਪ੍ਰੀ-ਪ੍ਰਾਇਮਰੀ ਵਿੰਗ ਦੇ ਬੱਚਿਆਂ ਦਾ ਕੈਲੀਗ੍ਰਾਫੀ ਕੰਪੀਟੀਸ਼ਨ ਕਰਵਾਇਆ <br/>
ਅਜੀਤ ਡੈਸਕ
25-04-2026
ਇਸ ਮੌਕੇ ਪਿ੍ੰਸੀਪਲ ਮੈਡਮ ਗਗਨਦੀਪ ਕੌਰ ਨੇ ਸਾਰੇ ਬੱਚਿਆਂ ਨੂੰ ਪ੍ਰੈਕਟਿਸ ਦੁਆਰਾ ਆਪਣੀ ਲਿਖਾਈ ਸੁਧਾਰਨ ਦੀ ਪ੍ਰੇਰਨਾ ਦਿੱਤੀ | ਜੇਤੂ ਰਹੇ ਬੱਚਿਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਕੋਆਰਡੀਨੇਟਰ ਜਗਪ੍ਰੀਤ ਕੌਰ, ਐਕਟੀਵਿਟੀ ਇੰਚਾਰਜ ਸੋਨੀਆ ਅਰੋੜਾ, ਹੀਨਾ, ਰਜਨਦੀਪ ਕੌਰ, ਸ਼ਿਵੀ, ਸਰਬਜੀਤ ਕੌਰ, ਮਨਦੀਪ ਕੌਰ, ਅਮਨਦੀਪ ਕੌਰ, ਸੁਪਿੰਦਰਜੀਤ ਕੌਰ, ਪ੍ਰਵੀਨ ਨਰੂਲਾ, ਮੋਨਿਕਾ, ਕੁਲਵਿੰਦਰ ਕੌਰ ਆਦਿ ਵੀ ਹਾਜ਼ਰ ਸਨ |