10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਹੇਮਕੁੰਟ ਪਬਲਿਕ ਸਕੂਲ 'ਚ ਮਨਾਇਆ ਧਰਤੀ ਦਿਵਸ

Ad Position 21
No active advertisement
ਅਜੀਤ ਡੈਸਕ 25-04-2026
ਜਲੰਧਰ, 24 ਅਪ੍ਰੈਲ (ਪਵਨ ਖਰਬੰਦਾ)-ਹੇਮਕੁੰਟ ਪਬਲਿਕ ਸਕੂਲ ਵਿਚ ਧਰਤੀ ਦਿਵਸ ਮÏਕੇ ਕੇ. ਜੀ. ਵਿੰਗ ਦੇ ਸਾਰੇ ਵਿਦਿਆਰਥੀਆਂ ਵਿਚ 'ਕਲਰਿੰਗ ਐਕਟਿਵਟੀ' ਕਰਵਾਈ ਗਈ, ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਆਕਰਸ਼ਕ ਢੰਗ ਨਾਲ ਵਾਤਾਵਰਨ ਦੀ ਸੰਭਾਲ ਨਾਲ ਸੰਬੰਧਿਤ ਚਿੱਤਰਾਂ ਵਿਚ ਰੰਗ ਭਰ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਇਨ੍ਹਾਂ ਚਿੱਤਰਾਂ ਰਾਹੀਂ ਸਭ ਨੂੰ ਜਾਗਰੂਕ ਕੀਤਾ, ਜਿਸ ਦਾ ਮੁੱਖ ਉਦੇਸ਼ ਧਰਤੀ ਨੂੰ ਸੁਰੱਖਿਅਤ ਕਰਨਾ ਹੈ | ਅੰਤ ਵਿਚ ਸਕੂਲ ਦੀ ਪਿ੍ੰਸੀਪਲ ਮੈਡਮ ਮਨਜੋਤ ਕÏਰ ਨੇ ਬੱਚਿਆਂ ਦੀ ਇਸ ਪ੍ਰਤਿਭਾ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਹਵਾ ਪ੍ਰਦੂਸ਼ਣ, ਜਲ ਪ੍ਰਦੂਸ਼ਣ, ਜੰਗਲਾਂ ਦੀ ਕਟਾਈ ਆਦਿ 'ਤੇ ਰੋਕ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਸਭ ਨੇ ਮਿਲ ਕੇ ਧਰਤੀ ਨੂੰ ਹਰੀ-ਭਰੀ ਤੇ ਬਿਹਤਰ ਬਣਾਉਣ ਦਾ ਸੰਕਲਪ ਲਿਆ |
Ad Position 22
No active advertisement
ਪਿਛਲੀ ਖ਼ਬਰ ਕਾਰਲ ਮਾਰਕਸ ਜਨਮ ਦਿਹਾੜਾ ਸਮਾਗਮ 5 ਨੂੰ ਅਗਲੀ ਖ਼ਬਰ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਖ਼ਿਲਾਫ਼ ਪਟੀਸ਼ਨ ਪਾਉਣ ਵਾਲੇ ਵਿਰੁੱਧ ਸਿੱਖ ਜਥੇਬੰਦੀਆਂ ਦਾ ਰੋਸ
Ad Position 24