01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਐਨ. ਆਰ. ਆਈ. ਰਣਜੀਤ ਸਿੰਘ ਰਾਣਾ ਢਿੱਲੋਂ ਨਮਿਤ ਸ਼ਰਧਾਂਜਲੀ ਸਮਾਗਮ <br/>

Ad Position 21
No active advertisement
ਪ੍ਰਵਾਸੀ ਭਾਰਤੀ ਸਵ. ਰਣਜੀਤ ਸਿੰਘ ਰਾਣਾ ਢਿੱਲੋਂ ਦੀ ਅੰਤਿਮ ਅਰਦਾਸ ਮੌਕੇ ਕੀਰਤਨ ਕਰਦੇ ਹੋਏ ਭਾਈ ਸਤਬੀਰ ਸਿੰਘ ਮੱਖੂ ਵਾਲਿਆਂ ਦਾ ਜਥਾ | (ਸੱਜੇ) ਸਵ. ਰਣਜੀਤ ਸਿੰਘ ਰਾਣਾ ਢਿੱਲੋਂ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਸੰਗਤਾਂ | ਤਸਵੀਰ : ਲਾਡੀ ਸਟੂਡੀਓ <br/> 27-04-2026
ਸੁਲਤਾਨਪੁਰ ਲੋਧੀ, 26 ਅਪ੍ਰੈਲ (ਨਰੇਸ਼ ਹੈਪੀ)-ਸ਼ਾਹ ਸੁਲਤਾਨ ਕਿ੍ਕਟ ਕਲੱਬ ਰਜਿ: ਸਮਾਜ ਸੇਵੀ ਸੰਸਥਾ ਸੁਲਤਾਨਪੁਰ ਲੋਧੀ ਦੇ ਮੀਤ ਪ੍ਰਧਾਨ ਅੰਗਰੇਜ਼ ਸਿੰਘ ਢਿੱਲੋਂ ਤੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਗੁਰਮੇਜ ਸਿੰਘ ਰਾਜੂ ਢਿੱਲੋਂ ਦੇ ਛੋਟੇ ਭਰਾ ਸਵ. ਰਣਜੀਤ ਸਿੰਘ ਰਾਣਾ ਢਿੱਲੋਂ, ਜੋ ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਡੇਰਾ ਸੈਯਦਾਂ ਵਿਖੇ ਪਾਏ ਗਏ | ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਵਿਖੇ ਹੋਇਆ | ਇਸ ਮੌਕੇ ਭਾਈ ਸਤਬੀਰ ਸਿੰਘ ਮੱਖੂ ਵਾਲਿਆਂ ਦੇ ਜਥੇ ਨੇ ਕੀਰਤਨ ਕੀਤਾ | ਸਮਾਗਮ ਦੀ ਸਮਾਪਤੀ 'ਤੇ ਭਾਈ ਅਵਤਾਰ ਸਿੰਘ ਸੰਧੂ ਗ੍ਰੰਥੀ ਸਿੰਘ ਨੇ ਅਰਦਾਸ ਕੀਤੀ | ਅੰਗਰੇਜ਼ ਸਿੰਘ ਢਿੱਲੋਂ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਸਾਬਕਾ ਉਪ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ, ਪੀ. ਏ. ਡੀ. ਬੀ. ਦੇ ਚੇਅਰਮੈਨ ਹਰਚਰਨ ਸਿੰਘ ਬੱਗਾ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਪਰਵਿੰਦਰ ਸਿੰਘ ਪੱਪਾ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਨਰਿੰਦਰ ਸਿੰਘ ਪੰਨੂ, ਨੰਬਰਦਾਰ ਜੋਗਾ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਠੇਕੇਦਾਰ ਹਰਨੇਕ ਸਿੰਘ ਵਿਰਦੀ, ਅਕਾਲ ਗਰੁੱਪ ਦੇ ਐਮ. ਡੀ. ਸੁਖਦੇਵ ਸਿੰਘ ਜੱਜ, ਬਲਕਾਰ ਸਿੰਘ ਹਰਨਾਮਪੁਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ, ਬਲਦੇਵ ਸਿੰਘ, ਸੇਵਾਮੁਕਤ ਐਸ. ਡੀ. ਓ. ਗੁਰਦੀਪ ਸਿੰਘ, ਯੂਥ ਆਗੂ ਮੋਨੂੰ ਭੰਡਾਰੀ, ਪੀ. ਏ. ਰਵਿੰਦਰ ਸਿੰਘ ਰਵੀ, ਪੀ. ਏ. ਬਲਜਿੰਦਰ ਸਿੰਘ, ਸ਼ਾਹ ਸੁਲਤਾਨ ਕਿ੍ਕਟ ਕਲੱਬ ਦੇ ਸਰਪ੍ਰਸਤ ਗੁਰਵਿੰਦਰ ਸਿੰਘ ਵਿਰਕ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਸਾਬਕਾ ਮੀਤ ਪ੍ਰਧਾਨ ਜਗਪਾਲ ਸਿੰਘ ਚੀਮਾ, ਜਗਤਾਰ ਸਿੰਘ ਗੁਰਾਇਆ, ਜਤਿੰਦਰ ਸਿੰਘ ਖ਼ਾਲਸਾ, ਸੁਮੇਰ ਸਿੰਘ ਆਸਟੇ੍ਰਲੀਆ, ਵਿਜੇ ਸੋਢੀ, ਬਿੱਲਾ ਸ਼ਾਹ, ਮਾਧਵ ਗੁਪਤਾ, ਰਾਜੂ ਉੱਪਲ, ਭਾਈ ਸਰਬਜੀਤ ਸਿੰਘ ਬੱਬੂ, ਜੀਤ ਸਿੰਘ ਸਾਬਕਾ ਸਰਪੰਚ ਮੀਰਪੁਰ, ਸਰਪੰਚ ਬਚਿੱਤਰ ਸਿੰਘ ਡੇਰਾ ਸੈਯਦਾਂ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਚੂਹੜਪੁਰ, ਸਾਬਕਾ ਕੌਂਸਲਰ ਬਾਬਾ ਪਿ੍ਤਪਾਲ ਸਿੰਘ ਪਾਲੀ, ਹਰਜਿੰਦਰ ਸਿੰਘ ਸਾਬਕਾ ਸਰਪੰਚ ਗਾਜੀਪੁਰ, ਰੋਟਰੀ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਕੁਲਵੰਤ ਸਿੰਘ ਨੂਰੋਵਾਲ, ਹਰੀਸ਼ ਪਾਲ ਨਈਅਰ, ਜਗਦੀਸ਼ ਪਾਲ ਰਾਵਲ, ਰਾਜਬਹਾਦਰ ਸਿੰਘ ਡਡਵਿੰਡੀ, ਨਿਰਮਲ ਸਿੰਘ ਲਾਡੀ, ਲਾਲ ਸਿੰਘ ਪੰਚ, ਸੁਖਵਿੰਦਰ ਸਿੰਘ ਘੀਣਾ, ਯੋਗੇਸ਼ ਕੁਮਾਰ ਲਾਹੋਰਾ, ਵਿਪਨ ਕੁਮਾਰ, ਕਾਲਾ ਸਿੰਘ ਢਿੱਲੋਂ, ਜਗਜੀਤ ਸਿੰਘ ਨੰਡਾ, ਵਿੱਕੀ ਪ੍ਰਧਾਨ ਅੰਮਿ੍ਤ ਵੇਲਾ ਪਰਿਕਰਮਾ ਸੇਵਾ ਸੋਸਾਇਟੀ, ਕੁਲਦੀਪ ਸ਼ਰਮਾ, ਬਲਦੇਵ ਸਿੰਘ ਤਲਵੰਡੀ ਚੌਧਰੀਆਂ, ਅਨਿਲ ਧੀਰ ਪੱਪਰੂ, ਗੁਰਸ਼ਰਨ ਸਿੰਘ ਲਾਡੀ, ਕੁਲਦੀਪ ਸਿੰਘ ਸੇਖੋਂ, ਹੈਪੀ ਢਾਬੇ ਵਾਲਾ ਦੀਪਕ ਭਾਗਰਥ, ਵਿਵੇਕ ਧੀਰ, ਵਿਸ਼ਾਲ ਅਰੋੜਾ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖੰਡਰ 'ਚ ਤਬਦੀਲ ਹੋ ਰਹੀ ਹੈ ਸ਼ੇਰ-ਏ-ਪੰਜਾਬ ਦੀ ਇਤਿਹਾਸਕ ਬਾਰਾਦਰੀ <br/> ਅਗਲੀ ਖ਼ਬਰ ਬਾਬਾ ਸਾਹਿਬ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24