02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਡੇਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਭੋਗਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 28-04-2026
ਖਲਵਾੜਾ, 27 ਅਪ੍ਰੈਲ (ਮਨਦੀਪ ਸਿੰਘ ਸੰਧੂ)-ਤਪ ਅਸਥਾਨ ਸੰਤ ਬਾਬਾ ਰਣਜੀਤ ਸਿੰਘ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਪਿੰਡ ਭੋਗਪੁਰ ਵਿਖੇ ਮੁੱਖ ਸੇਵਾਦਾਰ ਬਾਬਾ ਤਲਵਿੰਦਰ ਸਿੰਘ ਉਰਫ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਦੀ ਅਗਵਾਈ ਹੇਠ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ, ਜਿਸ 'ਚ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਜਾਣ ਉਪਰੰਤ ਭਾਈ ਗੁਰਦਿਆਲ ਸਿੰਘ ਲੱਖਪੁਰ ਦੇ ਢਾਡੀ ਜਥੇ ਨੇ ਹਾਜਰ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਬਾਬਾ ਤਲਵਿੰਦਰ ਸਿੰਘ ਉਰਫ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਨੇ ਵੀ ਸੰਗਤਾਂ ਨਾਲ ਪ੍ਰਵਚਨਾਂ ਦੀ ਸਾਂਝ ਪਾਈ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ | ਇਸ ਮੌਕੇ ਭਾਰੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ ਫਗਵਾੜਾ ਦੇ ਅੱਵਲ ਰਹਿਣ ਵਾਲੇ ਬੱਚੇ ਸਨਮਾਨਿਤ ਅਗਲੀ ਖ਼ਬਰ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦਾ ਨਤੀਜਾ ਸੌ ਫੀਸਦੀ ਰਿਹਾ <br/>
Ad Position 24