03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਕਪੂਰਥਲਾ ਗੈਸ ਏਜੰਸੀ ਦੇ ਮਾਲਕ ਕੈਲਾਸ਼ ਅਗਰਵਾਲ ਦਾ ਅੰਤਿਮ ਸੰਸਕਾਰ ਅੱਜ

Ad Position 21
No active advertisement
ਅਜੀਤ ਡੈਸਕ 28-04-2026
ਕਪੂਰਥਲਾ, 27 ਅਪ੍ਰੈਲ (ਸਡਾਨਾ)-ਉੱਘੇ ਰਾਈਸ ਮਿੱਲਰਜ਼ ਜੈਪਾਲ ਗੋਇਲ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਸਾਬਕਾ ਕੌਂਸਲਰ ਮੋਨਿਕਾ ਗੋਇਲ ਦੇ ਵੱਡੇ ਭਰਾ ਕਪੂਰਥਲਾ ਗੈਸ ਏਜੰਸੀ ਦੇ ਮਾਲਕ ਕੈਲਾਸ਼ ਅਗਰਵਾਲ, ਜਿਨ੍ਹਾਂ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ 28 ਅਪ੍ਰੈਲ ਨੂੰ ਸਵੇਰੇ 11 ਵਜੇ ਲਕਸ਼ਮੀ ਨਗਰ ਸਥਿਤ ਸਮਸ਼ਾਨਘਾਟ ਵਿਖੇ ਕੀਤਾ ਜਾਵੇਗਾ | ਇਸ ਦੁੱਖ ਦੀ ਘੜੀ 'ਚ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਆਗੂਆਂ ਵਲੋਂ ਅਗਰਵਾਲ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗਊ ਸਨਮਾਨ ਆਹਵਾਹਨ ਅਭਿਆਨ ਤਹਿਤ ਗਊ ਭਗਤਾਂ ਵਲੋਂ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਅਸਰ ਰਸੂਖ ਵਾਲੇ ਲੋਕਾਂ ਦੀਆਂ ਗਲਤੀਆਂ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ-ਸੁਖਵੰਤ ਸਿੰਘ ਤੱਖਰ
Ad Position 24