31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸਰਬਜੀਤ ਕੌਰ ਸਾਬਕਾ ਪੰਚ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ

Ad Position 21
No active advertisement
ਅਜੀਤ ਡੈਸਕ 03-05-2026
ਖਲਵਾੜਾ, 2 ਮਈ (ਮਨਦੀਪ ਸਿੰਘ ਸੰਧੂ)-ਪਿੰਡ ਵਾਹਦ ਦੇ ਸਰਪੰਚ ਪੁਰਸ਼ੋਤਮ ਸਿੰਘ ਦੀ ਧਰਮ ਪਤਨੀ ਸਵ. ਸਰਬਜੀਤ ਕੌਰ ਸਾਬਕਾ ਪੰਚ ਜੋ ਕਿ ਬੀਤੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰਨ ਕਰਦੇ ਹੋਏ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 3 ਮਈ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 2 ਵਜੇ ਤੱਕ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ, ਪਿੰਡ ਵਾਹਦ ਤਹਿਸੀਲ ਫਗਵਾੜਾ ਵਿਖੇ ਹੋਵੇਗੀ | ਇਹ ਜਾਣਕਾਰੀ ਸਰਪੰਚ ਪੁਰਸ਼ੋਤਮ ਸਿੰਘ ਵਾਹਦ ਨੇ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸਬੰਧੀ ਕਰਵਾਏ ਜਾ ਰਹੇ ਗੁਰਮਤਿ ਸਮਾਗਮ-ਬੀਬੀ ਜਗੀਰ ਕੌਰ ਅਗਲੀ ਖ਼ਬਰ ਮਿੱਠੜਾ ਕਾਲਜ ਦਾ ਬੀ.ਏ. ਤੇ ਬੀ.ਐੱਸ.ਸੀ. ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24