04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਨੌਜਵਾਨ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 04-05-2026
ਕਪੂਰਥਲਾ, 3 ਮਈ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ ਰੋਡ 'ਤੇ ਪਿੰਡ ਬਰਿੰਦਪੁਰ ਦੇ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ | ਸਿਵਲ ਹਸਪਤਾਲ ਕਪੂਰਥਲਾ ਵਿਖੇ ਤਾਇਨਾਤ ਡਿਊਟੀ ਡਾਕਟਰ ਸਾਹਿਲ ਗਰਗ ਨੇ ਦੱਸਿਆ ਕਿ ਸਰਬਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਜੋ ਕਿ ਮੋਟਰਸਾਈਕਲ 'ਤੇ ਜਾ ਰਿਹਾ ਸੀ ਤੇ ਪਿੰਡ ਬਰਿੰਦਪੁਰ ਨੇੜੇ ਉਸ ਦੀ ਕਾਰ ਨਾਲ ਟੱਕਰ ਹੋ ਗਈ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ ਗਿਆ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਕੇਲੇ ਦਾ ਦਰੱਖ਼ਤ ਕੱਟਣ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਔਰਤ ਜ਼ਖ਼ਮੀ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨੇੜਿਓਾ ਇਕ ਅਣਪਛਾਤੇ ਵਿਅਕਤੀ ਦੀ ਲਵਾਰਿਸ ਲਾਸ਼ ਮਿਲੀ
Ad Position 24