05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਕੇਲੇ ਦਾ ਦਰੱਖ਼ਤ ਕੱਟਣ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਔਰਤ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 04-05-2026
ਕਪੂਰਥਲਾ, 3 ਮਈ (ਅਮਨਜੋਤ ਸਿੰਘ ਵਾਲੀਆ)-ਇੰਦਰ ਵਿਹਾਰ ਕਲੋਨੀ ਵਿਚ ਕੇਲੇ ਦਾ ਦਰਖ਼ਤ ਕੱਟਣ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਔਰਤ ਜ਼ਖ਼ਮੀ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਮੀਨੂੰ ਕੁਮਾਰੀ ਪਤਨੀ ਸੁਰੇਸ਼ ਕੁਮਾਰ ਵਾਸੀ ਇੰਦਰ ਵਿਹਾਰ ਕਲੋਨੀ ਨੇ ਦੱਸਿਆ ਕਿ ਉਸ ਨੇ ਆਪਣੇ ਘਰ ਦੇ ਸਾਹਮਣੇ ਇਕ ਪਲਾਟ ਲਿਆ ਹੈ, ਜਿਸ ਵਿਚ ਕੇਲੇ ਦਾ ਦਰਖ਼ਤ ਲੱਗਾ ਹੋਇਆ ਹੈ ਅਤੇ ਅੱਜ ਉਨ੍ਹਾਂ ਦੇ ਗੁਆਂਢੀ ਕੇਲੇ ਦੇ ਦਰਖ਼ਤ ਨੂੰ ਕੱਟਣ ਲੱਗੇ ਤਾਂ ਵਿਰੋਧ ਕਰਨ 'ਤੇ ਉਨ੍ਹਾਂ ਨੇ ਮੇਰੇ ਨਾਲ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ ਅਤੇ ਮੇਰੀ ਕੁੱਟਮਾਰ ਕਰਕੇ ਮੈਨੂੰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਅਮਿੱਤ ਆਨੰਦ ਵਲੋਂ ਉਸ ਦਾ ਇਲਾਜ ਜਾਰੀ ਹੈ ਅਤੇ ਐਮ.ਐਲ.ਆਰ ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਇਨੋਵਾ ਗੱਡੀ ਤੇ ਸਵਿਫ਼ਟ ਕਾਰ ਦਰਮਿਆਨ ਭਿਆਨਕ ਹਾਦਸੇ ਵਿਚ ਪਤੀ-ਪਤਨੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਨੌਜਵਾਨ ਗੰਭੀਰ ਜ਼ਖ਼ਮੀ
Ad Position 24