19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸੜਕ ਹਾਦਸੇ 'ਚ ਪ੍ਰਵਾਸੀ ਮਜ਼ਦੂਰ ਗੰਭੀਰ ਜ਼ਖਮੀ

Ad Position 21
No active advertisement
ਅਜੀਤ ਡੈਸਕ 07-05-2026
ਭੁਲੱਥ, 6 ਮਈ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ ਤੇ ਪੈਂਦੇ ਪਿੰਡ ਮੁਬਾਰਕਪੁਰ ਬਾਉਲੀ ਦੇ ਨਜ਼ਦੀਕ ਸੜਕ ਹਾਦਸੇ ਦੌਰਾਨ ਇੱਕ ਮੋਟਰਸਾਈਕਲ ਸਵਾਰ ਪ੍ਰਵਾਸੀ ਮਜ਼ਦੂਰ ਦੇ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ | ਜ਼ਖਮੀ ਹੋਏ ਨਿਰਮਲ ਕੁਮਾਰ ਪੁੱਤਰ ਅਜੇ ਮੰਡਲ ਵਾਸੀ ਬਿਹਾਰ ਹਾਲ ਵਾਸੀ ਭੁਲੱਥ ਨੇ ਦੱਸਿਆ ਕਿ ਉਹ ਆਪਣੇ ਡਿਸਕਵਰ ਮੋਟਰਸਾਈਕਲ ਤੇ ਸਵਾਰ ਹੋ ਕੇ ਭੁਲੱਥ ਤੋਂ ਬੇਗੋਵਾਲ ਵਾਲੀ ਸਾਈਡ ਨੂੰ ਜਾ ਰਿਹਾ ਸੀ, ਜਦੋਂ ਉਹ ਪਿੰਡ ਮੁਬਾਰਕਪੁਰ ਬਾਉਲੀ ਦੇ ਨਜ਼ਦੀਕ ਪੁੱਜਾ ਤਾਂ ਇਕਦਮ ਮੋਟਰਸਾਈਕਲ ਬੇਕਾਬੂ ਹੋ ਗਿਆ ਤੇ ਸੜਕ 'ਤੇ ਡਿੱਗਣ ਕਰਕੇ ਉਸ ਦੇ ਸਿਰ 'ਤੇ ਲੱਤਾਂ ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਨੂੰ ਬਾਅਦ ਵਿਚ ਭੁਲੱਥ ਦੇ ਇੱਕ ਨਿੱਜੀ ਹਸਪਤਾਲ ਵਿਚ ਇਲਾਜ ਵਾਸਤੇ ਲਿਆਂਦਾ ਗਿਆ |
Ad Position 22
No active advertisement
ਪਿਛਲੀ ਖ਼ਬਰ ਤਲਵਿੰਦਰ ਸਿੰਘ ਸੌਂਦ ਤੇ ਪਰਮਜੀਤ ਸਿੰਘ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਅੱੈਸ. ਸੀ. ਵਿੰਗ ਵਲੋਂ ਪਾਰਟੀ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਜਾਵੇਗਾ- ਬਲਜਿੰਦਰ ਸ...
Ad Position 24