28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ

Ad Position 21
No active advertisement
ਅਜੀਤ ਡੈਸਕ 08-05-2026
ਕਪੂਰਥਲਾ, 7 ਮਈ (ਸਡਾਨਾ)-ਮਾਡਰਨ ਜੇਲ੍ਹਦੇ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਮਿਲਣ ਦੇ ਮਾਮਲੇ ਨੂੰ ਲੈ ਕੇ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹਦੇ ਸਹਾਇਕ ਸੁਪਰਡੈਂਟ ਸਤਪਾਲ ਸਿੰਘ ਨੇ ਦੱਸਿਆ ਕਿ ਜੇਲ੍ਹਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਰਣਜੀਤ ਸਿੰਘ ਵਾਸੀ ਪਿੰਡ ਤੋਤੀ ਸੁਲਤਾਨਪੁਰ ਲੋਧੀ ਦੇ ਕਬਜ਼ੇ ਵਿਚੋਂ 17.60 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਨਿਵੇਸ਼ ਦੇ ਝਾਂਸੇ ਆਨਲਾਈਨ ਲੱਖਾਂ ਦੀ ਠੱਗੀ ਮਾਰਨ ਵਾਲੇ ਵਿਅਕਤੀਆਂ ਵਿਰੁੱਧ ਕੇਸ ਦਰਜ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਹੋਈ ਮਹੀਨਾਵਾਰ ਮੀਟਿੰਗ
Ad Position 24