28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨਿਵੇਸ਼ ਦੇ ਝਾਂਸੇ ਆਨਲਾਈਨ ਲੱਖਾਂ ਦੀ ਠੱਗੀ ਮਾਰਨ ਵਾਲੇ ਵਿਅਕਤੀਆਂ ਵਿਰੁੱਧ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 08-05-2026
ਕਪੂਰਥਲਾ, 7 ਮਈ (ਸਡਾਨਾ)-ਇਕ ਵਿਅਕਤੀ ਨੂੰ ਨਿਵੇਸ਼ ਦਾ ਝਾਂਸਾ ਦੇ ਕੇ ਆਨਲਾਈਨ 65 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਦੇ ਕਥਿਤ ਦੋਸ਼ੀ ਹੇਠ ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸੰਤੋਖ ਸਿੰਘ ਵਾਸੀ ਸੈਂਟਰਲ ਟਾਊਨ ਨੇ ਦੱਸਿਆ ਕਿ ਉਸ ਨੂੰ ਆਨਲਾਈਨ ਨਿਵੇਸ਼ ਦਾ ਝਾਂਸਾ ਦੇ ਕੇ ਅਣਪਛਾਤੇ ਵਿਅਕਤੀਆਂ ਵਲੋਂ 65 ਲੱਖ ਤੋਂ ਵੱਧ ਦੀ ਠੱਗੀ ਮਾਰੀ ਗਈ | ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਇੰਸਪੈਕਟਰ ਮਨਦੀਪ ਕੌਰ ਵਲੋਂ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਲੜਾਈ ਵਿਚ ਚਾਰ ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ
Ad Position 24