05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪੱਖੇ ਨਾਲ ਫਾਹਾ ਲੈ ਕੇ ਇਕ ਔਰਤ ਨੇ ਕੀਤੀ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 09-05-2026
ਕਪੂਰਥਲਾ, 8 ਮਈ (ਅਮਨਜੋਤ ਸਿੰਘ ਵਾਲੀਆ)-ਪਿੰਡ ਔਜਲਾ ਜੋਗੀ ਵਿਖੇ ਇਕ ਔਰਤ ਨੇ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ.ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਮਨਦੀਪ ਕੌਰ ਪਤਨੀ ਕੋਮਲਪ੍ਰੀਤ ਸਿੰਘ ਵਾਸੀ ਔਜਲਾ ਜੋਗੀ ਨੇ ਘਰ ਵਿਚ ਹੀ ਪੱਖੇ ਨਾਲ ਫਾਹਾ ਲੈ ਲਿਆ, ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਔਰਤ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬੀ.ਐੱਨ.ਐੱਸ. 194 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਵਧ ਰਹੇ ਕੂੜੇ ਦੇ ਢੇਰ ਅਗਲੀ ਖ਼ਬਰ ਫੂਡ ਸੇਫ਼ਟੀ ਟੀਮ ਵਲੋਂ ਟੈਂਟ ਦੇ ਗੋਦਾਮ ਵਿਚ ਛਾਪੇਮਾਰੀ ਦੌਰਾਨ ਪਾਣੀ ਦੇ ਸੈਂਪਲ ਭਰੇ
Ad Position 24
No active advertisement