02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਈ-ਰਿਕਸ਼ਾ ਅਤੇ ਥਾਰ ਦੀ ਟੱਕਰ ਵਿਚ ਇਕ ਨੌਜਵਾਨ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 09-05-2026
ਕਪੂਰਥਲਾ, 8 ਮਈ (ਅਮਨਜੋਤ ਸਿੰਘ ਵਾਲੀਆ)-ਗੁਰੂ ਨਾਨਕ ਸਟੇਡੀਅਮ ਦੇ ਬਾਹਰ ਈ ਰਿਕਸ਼ਾ ਅਤੇ ਥਾਰ ਗੱਡੀ ਦੀ ਟੱਕਰ ਵਿਚ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਦੀਪਕ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਧਾਲੀਵਾਲ ਦੋੋਨਾ ਜੋ ਕਿ ਈ ਰਿਕਸ਼ਾ 'ਤੇ ਕਪੂਰਥਲਾ ਵੱਲ ਨੂੰ ਆ ਰਿਹਾ ਸੀ, ਜਦੋਂ ਉਹ ਗੁਰੂ ਨਾਨਕ ਸਟੇਡੀਅਮ ਨੇੜੇ ਪੁੱਜਾ ਤਾਂ ਇਕ ਥਾਰ ਗੱਡੀ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਯੁਕਤਾ ਵਲੋਂ ਜ਼ਖ਼ਮੀ ਨੌਜਵਾਨ ਨੂੰ ਮੁੱਢਲੇ ਇਲਾਜ ਤੋਂ ਬਾਅਦ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਸਟੂਡੈਂਟ ਕੌਂਸਲ ਦੇ ਮੈਂਬਰਾਂ ਦੀ ਤਾਜਪੋਸ਼ੀ ਸਬੰਧੀ ਸਮਾਗਮ •ਕੌਂਸਲ ਦੇ ਮੈਂਬ... ਅਗਲੀ ਖ਼ਬਰ ਡਿਪਸ ਸਕੂਲ ਬੇਗੋਵਾਲ ਵਿਖੇ ਇਨ ਤਾਜਪੋਸ਼ੀ ਸਮਾਗਮ ਕਰਵਾਇਆ
Ad Position 24
No active advertisement