02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮਾਤਾ ਭੱਦਰਕਾਲੀ ਜੀ ਦੇ 79ਵੇਂ ਸਾਲਾਨਾ ਮੇਲੇ ਸਬੰਧੀ ਝੰਡਾ ਚੜ੍ਹਾਉਣ ਦੀ ਰਸਮ ਕੀਤੀ ਅਦਾ

Ad Position 21
No active advertisement
ਅਜੀਤ ਡੈਸਕ 09-05-2026
ਕਪੂਰਥਲਾ, 8 ਮਈ (ਸਡਾਨਾ)-ਮਾਤਾ ਭੱਦਰਕਾਲੀ ਜੀ ਦੇ 79ਵੇਂ ਸਾਲਾਨਾ ਮੇਲੇ ਸਬੰਧੀ ਅੱਜ ਮੰਦਿਰ ਵਿਖੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਰਸਮੀ ਪੂਜਾ ਕਰਨ ਉਪਰੰਤ ਮਹਾਂਮਾਈ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ ਅਤੇ ਮਾਤਾ ਰਾਣੀ ਦੇ ਜੈਕਾਰਿਆਂ ਦੀ ਗੂੰਜ ਵਿਚ ਝੰਡਾ ਚੜ੍ਹਾਇਆ ਗਿਆ | ਮੇਲਾ ਪ੍ਰਬੰਧਕਾਂ ਨੇ ਦੱਸਿਆ ਕਿ 10 ਮਈ ਨੂੰ ਸਵੇਰੇ 6 ਵਜੇ 1100 ਸ੍ਰੀ ਦੁਰਗਾ ਸ਼ਤੂਤੀ ਦੇ ਪਾਠ ਕਰਵਾਏ ਜਾ ਰਹੇ ਹਨ | ਉਸ ਤੋਂ ਬਾਅਦ ਭਜਨ ਮੰਡਲੀਆਂ ਮਹਾਂਮਾਈ ਦੀ ਮਹਿੰਮਾ ਦਾ ਗੁਣਗਾਨ ਕਰਨਗੀਆਂ ਤੇ ਅਤੁੱਟ ਭੰਡਾਰਾ ਵਰਤਾਇਆ ਜਾਵੇਗਾ | ਅੱਜ ਦੇ ਇਸ ਸਮਾਗਮ ਮੌਕੇ ਸਾਬਕਾ ਵਿਧਾਇਕ ਰਾਜਬੰਸ ਕੌਰ ਰਾਣਾ, ਸ੍ਰੀ ਦੁਰਗਾ ਮੰਡਲ ਮੰਦਿਰ ਮਾਤਾ ਭੱਦਰਕਾਲੀ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਪ੍ਰਸ਼ੋਤਮ ਪਾਸੀ, ਚੇਅਰਮੈਨ ਰਾਧੇ ਸ਼ਿਆਮ ਸ਼ਰਮਾ, ਉਪ ਚੇਅਰਮੈਨ ਭੁਪਿੰਦਰ ਆਨੰਦ, ਜਨਰਲ ਸਕੱਤਰ ਵਿੰਨੀ ਆਨੰਦ, ਨਰੇਸ਼ ਸ਼ਰਮਾ, ਪ੍ਰਮੋਦ ਕਾਲੀਆ, ਸੰਜੀਵ ਬਾਵਾ, ਮੀਡੀਆ ਇੰਚਾਰਜ ਸੋਨੂੰ ਪੰਡਿਤ, ਕਪਿਲ ਸ਼ਰਮਾ, ਰਾਹੁਲ ਆਨੰਦ, ਬੱਬਲੂ ਸ਼ਰਮਾ, ਮੈਨੇਜਰ ਮਨੀਸ਼ ਕੁਮਾਰ, ਚੰਦਨ ਪਾਸੀ, ਕਮਲਦੀਪ, ਸੁਦੇਸ਼ ਕੁਮਾਰ, ਮੋਹਿਤ ਆਨੰਦ, ਐਡਵੋਕੇਟ ਰਾਜੀਵ ਪੁਰੀ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਦੀਪਕ ਸਲਵਾਨ, ਸਾਬਕਾ ਡਿਪਟੀ ਮੇਅਰ ਵਿਨੋਦ ਸੂਦ, ਕਰਨ ਮਹਾਜਨ, ਬਲਜੀਤ ਕਾਲਾ, ਕੁਲਦੀਪ ਸਿੰਘ, ਨਰੈਣ ਵਸ਼ਿਸ਼ਟ, ਤਰੁਣ ਬਹਿਲ, ਅਭਿਸ਼ੇਕ ਆਨੰਦ, ਹਨੀ ਪਾਸੀ, ਰਾਜੀਵ ਸ਼ਰਮਾ, ਕਾਰਤਿਕ ਸ਼ਰਮਾ, ਦੀਕਸ਼ਤ ਆਨੰਦ, ਦੀਪ ਸਿੰਘ, ਮਨਜੀਤ ਕੌਰ, ਦੀਪਕ ਪੰਡਿਤ, ਸੁਰਿੰਦਰ ਸ਼ਰਮਾ, ਵਿਕਾਸ ਸ਼ਰਮਾ, ਕਨਵ ਪਾਸੀ, ਅਮਰੀਕ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਜਿੱਤ ਦੀ ਖ਼ੁਸ਼ੀ 'ਚ ਸੌਰਵ ਖੁੱਲਰ ਤੇ ਵਰਕਰਾਂ ਨੇ ਲੱਡੂ ਵੰਡ ਕੇ ਮਨਾਇਆ ਜਸ਼ਨ ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਸਟੂਡੈਂਟ ਕੌਂਸਲ ਦੇ ਮੈਂਬਰਾਂ ਦੀ ਤਾਜਪੋਸ਼ੀ ਸਬੰਧੀ ਸਮਾਗਮ •ਕੌਂਸਲ ਦੇ ਮੈਂਬ...
Ad Position 24
No active advertisement