22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਵਿਆਹ ਦੇ ਝਾਂਸੇ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

Ad Position 21
No active advertisement
ਅਜੀਤ ਡੈਸਕ 11-05-2026
ਕਪੂਰਥਲਾ, 10 ਮਈ (ਸਡਾਨਾ)-ਨਬਾਲਿਗ ਲੜਕੀ ਨੂੰ ਵਿਆਹ ਦੇ ਝਾਂਸੇ ਵਰਗਲਾ ਕਿ ਲਿਜਾਣ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਲੜਕੀ ਦੀ ਮਾਤਾ ਰਮਾਵਤੀ ਵਾਸੀ ਨਵੀਂ ਸਬਜ਼ੀ ਮੰਡੀ ਨੇ ਦੱਸਿਆ ਕਿ ਬੀਤੇ ਦਿਨੀਂ ਜਦੋਂ ਉਹ ਕੰਮ 'ਤੇ ਗਈ ਸੀ ਤਾਂ ਉਸਦੀ ਲੜਕੀ ਨੂੰ ਕੋਈ ਵਿਅਕਤੀ ਵਰਗਲਾ ਕੇ ਲੈ ਗਿਆ ਤੇ ਆਪਣੇ ਪੱਧਰ 'ਤੇ ਉਸਨੂੰ ਭਾਲ ਕਰਨ 'ਤੇ ਪਤਾ ਲੱਗਾ ਕਿ ਕਥਿਤ ਦੋਸ਼ੀ ਸੱਤਿਅਮ ਵਾਸੀ ਮਾਰਕਫੈੱਡ ਰੋਡ ਉਸਦੀ ਲੜਕੀ ਨੂੰ ਵਿਆਹ ਦੇ ਝਾਂਸੇ ਵਰਗਲਾ ਕੇ ਲੈ ਗਿਆ ਹੈ, ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾ ਤਹਿਤ ਉਕਤ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਮੰਗਲ ਸਿੰਘ ਵਲੋਂ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਸਬੰਧੀ ਪਤੀ-ਪਤਨੀ ਗਿ੍ਫ਼ਤਾਰ ਅਗਲੀ ਖ਼ਬਰ ਖ਼ਾਲਸਾ ਕਾਲਜ ਨਰਸਿੰਗ ਵਿਖੇ ਕਾਨਵੋਕੇਸ਼ਨ ਦੌਰਾਨ 120 ਡਿਗਰੀਆਂ ਵੰਡੀਆਂ <br/>
Ad Position 24