22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਮੋਟਰਸਾਈਕਲ ਚੋਰੀ ਕਰਨ ਸਬੰਧੀ ਇੱਕ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 11-05-2026
ਫਗਵਾੜਾ, 10 ਮਈ (ਚਾਨਾ)-ਸਿਟੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣੇਦਾਰ ਜਤਿੰਦਰਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਨਸ਼ੇ ਕਰਨ ਦਾ ਆਦੀ ਹੈ ਤੇ ਰਾਤ ਸਮੇਂ ਘੁੰਮਦਾ ਫਿਰਦਾ ਹੈ ਤੇ ਉਸ ਪਾਸ ਚੋਰੀ ਦਾ ਮੋਟਰਸਾਈਕਲ ਹੈ | ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਰੋਹਨ ਮਾਹੀ ਪੁੱਤਰ ਪਾਲਾ ਚੰਦ ਵਾਸੀ ਗੋਬਿੰਦਪੁਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਮਹਿਲਾ ਨੂੰ ਫੇਟ ਮਾਰ ਕੇ ਜ਼ਖਮੀ ਕਰਨ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਵੋਟਰ ਸੂਚੀਆਂ ਦੀਆਂ ਖਾਮੀਆਂ ਨੇ ਸੰਭਾਵੀ ਉਮੀਦਵਾਰ ਤੇ ਵੋਟਰਾਂ ਨੂੰ ਪਾਇਆ ਦੁਚਿੱਤੀ ਵਿਚ
Ad Position 24