22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਮਹਿਲਾ ਨੂੰ ਫੇਟ ਮਾਰ ਕੇ ਜ਼ਖਮੀ ਕਰਨ ਸੰਬੰਧੀ ਕੇਸ ਦਰਜ

Ad Position 21
No active advertisement
ਅਜੀਤ ਡੈਸਕ 11-05-2026
ਫਗਵਾੜਾ, 10 ਮਈ (ਚਾਨਾ)-ਇਕ ਮਹਿਲਾ ਨੂੰ ਫੇਟ ਮਾਰਨ ਦੇ ਸਬੰਧ 'ਚ ਸਦਰ ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਸੋਨੂੰ ਰਾਮ ਪੁੱਤਰ ਗੁਲਜਾਰੀ ਰਾਮ ਵਾਸੀ ਸਟੇਸ਼ਨ ਮਾਜਰੀ ਸ਼ਾਹਬਾਦ ਹਰਿਆਣਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਮਾਤਾ ਪਿੰਡ ਚੱਕ ਹਕੀਮ ਤੋਂ ਸੜਕ ਪਾਰ ਕਰਨ ਲੱਗੀ ਸੀ ਤਾਂ ਇੱਕ ਵਿਅਕਤੀ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ ਤੇ ਜ਼ਖਮੀ ਕਰ ਦਿੱਤਾ | ਜਿਸ ਸਬੰਧ 'ਚ ਪੁਲਿਸ ਨੇ ਆਰਟੀਕਾ ਕਾਰ ਦੇ ਚਾਲਕ ਰਾਜਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਰੋਇਨ ਸਮੇਤ ਦੋ ਵੱਖ-ਵੱਖ ਵਿਅਕਤੀ ਕਾਬੂ ਅਗਲੀ ਖ਼ਬਰ ਮੋਟਰਸਾਈਕਲ ਚੋਰੀ ਕਰਨ ਸਬੰਧੀ ਇੱਕ ਖ਼ਿਲਾਫ਼ ਕੇਸ ਦਰਜ
Ad Position 24