23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 11-05-2026
ਫਗਵਾੜਾ, 10 ਮਈ (ਹਰਜੋਤ ਸਿੰਘ ਚਾਨਾ)-ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹਰਦੀਪ ਸਿੰਘ ਬੇਦੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸ਼੍ਰੀਮਤੀ ਤਜਿੰਦਰ ਕੌਰ ਬੇਦੀ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਤੇ ਪੰਜਾਬ ਸਰਕਾਰ ਵਲੋਂ ਇਨ੍ਹਾਂ ਕਰਮੀਆਂ ਲਈ ਡੀ.ਏ. ਦੀ ਬਕਾਇਆ ਕਿਸ਼ਤ ਜਾਰੀ ਨਾ ਕਰਨ ਦੀ ਤਿੱਖੀ ਨਿਖੇਧੀ ਕੀਤੀ ਗਈ | ਇਸ ਮੌਕੇ ਬਲਵਿੰਦਰ ਰਾਏ, ਸਰਦਾਰੀ ਲਾਲ, ਨਰਾਇਣ ਦਾਸ, ਪਰਮਜੀਤ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਜਸਦੀਸ਼ ਲਾਲ, ਨਰਿੰਦਰ ਸਿੰਘ, ਬੁੱਧ ਸਿੰਘ, ਸੁਖਬੀਰ ਸਿੰਘ, ਨਰਿੰਦਰ ਸਿੰਘ, ਵਿਕਰਮ ਸਿੰਘ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਪੀਰ ਬਾਬਾ ਦੇਤੇ ਸ਼ਾਹ ਤੇ ਭਾਨੇ ਸ਼ਾਹ ਦੇ ਸਾਲਾਨਾ ਜੋੜ ਮੇਲੇ 'ਤੇ ਕਰਵਾਏ ਜਾਣਗੇ ਲੋੜਵੰਦ ਲੜਕੀਆਂ ਦੇ ਵਿਆਹ ਅਗਲੀ ਖ਼ਬਰ ਮਨੀ ਐਕਸਚੇਂਜ ਦੀ ਦੁਕਾਨ ਤੋਂ ਲਗਭਗ ਡੇਢ ਲੱਖ ਰੁਪਏ ਦੀ ਨਕਦੀ ਚੋਰੀ
Ad Position 24