23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 11-05-2026
ਕਪੂਰਥਲਾ, 10 ਮਈ (ਸਡਾਨਾ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਸ਼ਿਵਰਾਜ ਚਾਹਲ ਨੇ ਦਾਣਾ ਮੰਡੀ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਲਵਪ੍ਰੀਤ ਸਿੰਘ ਉਰਫ ਲੱਬੂ ਵਾਸੀ ਸ਼ੇਖੂਪੁਰ ਨੂੰ ਕਾਬੂ ਕਰਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸ ਪਾਸੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਲੁਟੇਰੇ ਪੁਲਿਸ ਕਰਮਚਾਰੀ ਦੀ ਮਾਤਾ ਦੀਆਂ ਵਾਲੀਆਂ ਖੋਹ ਕੇ ਹੋਏ ਫ਼ਰਾਰ ਅਗਲੀ ਖ਼ਬਰ ਮੋਮੀ ਇੰਜੀਨੀਅਰਿੰਗ ਸੁਲਤਾਨਪੁਰ ਲੋਧੀ ਵੱਲੋਂ ਜਸਵੰਤ ਲੇਜ਼ਰ ਲੈਵਲਰ ਤੇ ਰੋਟਾਵੇਟਰਾਂ ਦੀ ਪ੍ਰਦਰਸ਼ਨੀ
Ad Position 24