29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਾਬਾਲਗ ਲੜਕੀ ਨੂੰ ਅਗਵਾ ਕਰਕੇ ਰੱਖਣ ਸਬੰਧੀ ਕੇਸ ਦਰਜ

Ad Position 21
No active advertisement
ਅਜੀਤ ਡੈਸਕ 12-05-2026
ਫਗਵਾੜਾ, 11 ਮਈ (ਚਾਨਾ)-ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਰੱਖਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 127(6) ਬੀ.ਐੱਨ.ਐੱਸ. ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਲੜਕੀ ਜੋ ਸਰਕਾਰੀ ਸਕੂਲ ਵਿਖੇ ਪੜ੍ਹਦੀ ਹੈ ਤੇ ਸਕੂਲ ਤੋਂ ਵਾਪਸ ਨਹੀਂ ਪੁੱਜੀ ਤੇ ਉਨ੍ਹਾਂ ਦੀ ਲੜਕੀ ਨੂੰ ਕਿਸੇ ਵਿਅਕਤੀ ਨੇ ਗੁਪਤ ਤੌਰ 'ਤੇ ਗ਼ਲਤ ਹਿਰਾਸਤ 'ਚ ਰੱਖਿਆ ਹੋਇਆ ਹੈ | ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਮਿਊਾਸੀਪਲ ਸਫ਼ਾਈ ਕਰਮਚਾਰੀਆਂ ਦੀ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਅਗਲੀ ਖ਼ਬਰ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਵਿਚ ਨਾਕਾਮ ਰਹੀ ਭਗਵੰਤ ਮਾਨ ਸਰਕਾਰ-ਬੀਬੀ ਸਰਬਜੀਤ ਕੌਰ
Ad Position 24