29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੁਲਿਸ ਦੀ ਬੋਲੈਰੋ ਗੱਡੀ ਨਾਲ ਹੋਈ ਟੱਕਰ ਵਿਚ ਇਕ ਨੌਜਵਾਨ ਜ਼ਖਮੀ

Ad Position 21
No active advertisement
ਅਜੀਤ ਡੈਸਕ 12-05-2026
ਕਪੂਰਥਲਾ, 11 ਮਈ (ਅਮਨਜੋਤ ਸਿੰਘ ਵਾਲੀਆ)-ਪਿੰਡ ਪੱਖੋਵਾਲ ਵਿਖੇ ਪੈਦਲ ਜਾ ਰਹੇ ਇਕ ਨੌਜਵਾਨ ਨੂੰ ਬੋਲੈਰੋ ਗੱਡੀ ਵਲੋਂ ਟੱਕਰ ਮਾਰੇ ਜਾਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਜਗਤਾਰ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਪੱਖੋਵਾਲ ਨੇ ਦੱਸਿਆ ਕਿ ਉਹ ਘਰ ਦੇ ਬਾਹਰ ਨਿਕਲਿਆ ਤਾਂ ਪੁਲਿਸ ਮੁਲਾਜ਼ਮ ਬੋਲੈਰੋ ਗੱਡੀ 'ਤੇ ਇਕ ਮੋਟਰਸਾਈਕਲ ਦਾ ਪਿੱਛਾ ਕਰ ਰਹੇ ਸਨ ਇਸੇ ਦੌਰਾਨ ਉਨ੍ਹਾਂ ਦੀ ਗੱਡੀ ਮੇਰੇ ਨਾਲ ਟਕਰਾ ਗਈ | ਜਿਸ ਕਾਰਨ ਮੇਰੀ ਇਕ ਲੱਤ ਟੁੱਟ ਗਈ | ਜਿਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਯੁਕਤਾ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕੇਂਦਰੀ ਸਹਿਕਾਰੀ ਬੈਂਕ ਮੂਹਰੇ ਧਰਨਾ ਦੇ ਕੇ ਕੀਤਾ ਰੋਸ ਵਿਖਾਵਾ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ
Ad Position 24