13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਮਾਤਾ ਭੱਦਰਕਾਲੀ ਮੇਲੇ ਸੰਬੰਧੀ ਕਪੂਰਥਲਾ ਸਬ ਡਵੀਜ਼ਨ ਵਿਚ ਛੁੱਟੀ ਦਾ ਐਲਾਨ

Ad Position 21
No active advertisement
ਅਜੀਤ ਡੈਸਕ 13-05-2026
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਮਾਤਾ ਭੱਦਰਕਾਲੀ ਦੇ ਇਤਿਹਾਸਕ ਮੇਲੇ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ 13 ਮਈ ਦਿਨ ਬੁੱਧਵਾਰ ਨੂੰ ਕਪੂਰਥਲਾ ਸਬ ਡਵੀਜ਼ਨ ਵਿਚ ਪੈਂਦੇ ਸਾਰੇ ਸਰਕਾਰੀ ਅਦਾਰਿਆਂ, ਨਿਗਮਾਂ, ਬੋਰਡਾਂ, ਵਿੱਦਿਅਕ ਅਦਾਰਿਆਂ ਤੇ ਹੋਰ ਸਰਕਾਰੀ ਸੰਸਥਾਵਾਂ ਵਿਚ ਲੋਕਲ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਜਿਹੜੇ ਅਧਿਕਾਰੀਆਂ ਦੀ ਮੇਲੇ ਦੌਰਾਨ ਡਿਊਟੀ ਲੱਗੀ ਹੋਈ ਹੈ ਉਨ੍ਹਾਂ ਅਧਿਕਾਰੀਆਂ 'ਤੇ ਇਹ ਹੁਕਮ ਲਾਗੂ ਨਹੀਂ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਮਨਾਇਆ 'ਮਾਂ ਦਿਵਸ' ਅਗਲੀ ਖ਼ਬਰ ਪੀ.ਆਰ.ਟੀ.ਸੀ. ਦੇ ਕੰਡਕਟਰ ਨੂੰ ਪਿਸਤੌਲ ਦਿਖਾ ਕੇ ਧਮਕੀਆਂ ਦੇਣ ਦੇ ਮਾਮਲੇ 'ਚ ਏ.ਐੱਸ.ਆਈ. ਮੁਅੱਤਲ <br/>
Ad Position 24