13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਮਾਤਾ ਭੱਦਰਕਾਲੀ ਮੇਲੇ 'ਤੇ 13 ਮਈ ਨੂੰ ਪੀ.ਟੀ.ਯੂ. ਦੇ ਕੈਂਪਸ ਵਿਚ ਵੀ ਛੁੱਟੀ ਹੋਵੇਗੀ-ਡਾ. ਨਵਦੀਪਕ ਸੰਧੂ

Ad Position 21
No active advertisement
ਅਜੀਤ ਡੈਸਕ 13-05-2026
ਕਪੂਰਥਲਾ, 12 ਮਈ (ਵਿ.ਪ੍ਰ.)-ਮਾਤਾ ਭੱਦਰਕਾਲੀ ਮੇਲੇ ਦੇ ਸਬੰਧ ਵਿਚ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ 13 ਮਈ ਨੂੰ ਕਪੂਰਥਲਾ ਸਬ ਡਵੀਜ਼ਨ ਵਿਚ ਸਾਰੇ ਵਿੱਦਿਅਕ, ਸਰਕਾਰੀ ਅਦਾਰਿਆਂ, ਬੋਰਡਾਂ, ਨਿਗਮ ਤੇ ਹੋਰ ਸਰਕਾਰੀ ਸੰਸਥਾਵਾਂ ਵਿਚ ਲੋਕਲ ਛੁੱਟੀ ਕੀਤੇ ਜਾਣ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਨੂੰ ਧਿਆਨ ਵਿਚ ਰੱਖਦਿਆਂ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਦੇ ਕੈਂਪਸ ਵਿਚ 13 ਮਈ ਨੂੰ ਇਕ ਦਿਨ ਦੀ ਛੁੱਟੀ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਦੀਪਕ ਸੰਧੂ ਨੇ ਦੱਸਿਆ ਕਿ ਯੂਨੀਵਰਸਿਟੀ ਤੋਂ ਪਹਿਲਾਂ ਤੋਂ ਨਿਰਧਾਰਿਤ ਅਤਿ ਜ਼ਰੂਰੀ ਸੇਵਾਵਾਂ ਨਾਲ ਸਬੰਧਿਤ ਸਟਾਫ਼ ਡਿਊਟੀ 'ਤੇ ਹਾਜ਼ਰ ਹੋਵੇਗਾ | ਇਹ ਦਫ਼ਤਰੀ ਹੁਕਮ ਯੂਨੀਵਰਸਿਟੀ ਉਪ ਕੁਲਪਤੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਸਤਪਾਲ ਕਾਲਾ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ
Ad Position 24