13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੁਲਤਾਨਪੁਰ ਲੋਧੀ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਚੋਣਾਂ ਸੰਬੰਧੀ ਮੀਟਿੰਗ ਅੱਜ-ਐਡਵੋਕੇਟ ਵਾਹਦ

Ad Position 21
No active advertisement
ਅਜੀਤ ਡੈਸਕ 13-05-2026
ਫਗਵਾੜਾ, 12 ਮਈ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਅੰਦਰ ਹੋ ਰਹੀਆਂ ਨਿਗਮ ਚੋਣਾ ਕਰਕੇ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਕਪੂਰਥਲਾ ਦੇ ਲਗਾਏ ਚੋਣ ਅਬਜ਼ਰਵਰ ਐਡਵੋਕੇਟ ਜਰਨੈਲ ਸਿੰਘ ਵਾਹਦ ਮੈਂਬਰ ਕੌਰ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਨੇ ਹਲਕਾ ਸੁਲਤਾਨਪੁਰ ਲੋਧੀ ਵਿਖੇ 13 ਮਈ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਸਮੂਹ ਅਕਾਲੀ ਵਰਕਰਾਂ ਅਤੇ ਆਗੂਆਂ ਦੀ ਮੀਟਿੰਗ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਹਾਲ ਵਿਖੇ ਸੱਦੀ ਗਈ ਹੈ, ਜਿਸ ਵਿਚ ਚਾਹਵਾਨ ਉਮੀਦਵਾਰਾਂ ਦੀ ਲਿਸਟ ਤਿਆਰ ਕਰਕੇ ਪਾਰਟੀ ਹਾਈਕਮਾਨ ਦੀ ਮਨਜ਼ੂਰੀ ਨਾਲ ਐਲਾਨੀ ਜਾਵੇਗੀ | ਐਡਵੋਕੇਟ ਜਰਨੈਲ ਸਿੰਘ ਵਾਹਦ ਨੇ ਦੱਸਿਆ ਕਿ ਹਲਕਾ ਸੁਲਤਾਨਪੁਰ ਲੋਧੀ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ਤੋਂ ਚੋਣ ਲੜਨ ਵਾਲੇ ਚਾਹਵਾਨ ਉਮੀਦਵਾਰ ਅਤੇ ਪਾਰਟੀ ਦੇ ਵਰਕਰ ਅਤੇ ਆਗੂ ਮੀਟਿੰਗ ਵਿਚ ਸਮੇਂ ਸਿਰ ਪੱੁਜਣ ਤਾ ਹੀ ਉਮੀਦਵਾਰ ਦੀ ਸੂਚੀ ਫਾਈਨਲ ਕਰਕੇ ਉਨ੍ਹਾਂ ਦੀਆਂ ਸਮੇਂ ਸਿਰ ਨਾਮਜ਼ਦਗੀਆਂ ਦਾਖਲ ਕਰਵਾ ਸਕੀਏ |

Ad Position 22
No active advertisement
ਪਿਛਲੀ ਖ਼ਬਰ ਹੜਤਾਲ ਦੇ ਚੱਲਦਿਆਂ ਨਗਰ ਪੰਚਾਇਤ ਦਫ਼ਤਰ ਦੇ ਕਰਮਚਾਰੀਆਂ ਵਲੋਂ ਮੁਹਤਬਰਾਂ ਨੂੰ ਕੂੜਾ ਚੁੱਕਣ ਤੋਂ ਰੋਕਿਆ ਅਗਲੀ ਖ਼ਬਰ ਅਕਾਲ ਅਕੈਡਮੀ ਇੰਟਰਨੈਸ਼ਨਲ ਦਾ ਸੈਸ਼ਨ 2025-26 ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
Ad Position 24