06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਕਰੰਟ ਲੱਗਣ ਕਾਰਨ ਵਿਅਕਤੀ ਬੁਰੀ ਤਰ੍ਹਾਂ ਝੁਲਸਿਆ

Ad Position 21
No active advertisement
ਸਮਾਗਮ ਦੌਰਾਨ ਕੇਕ ਸੈਰੇਮਨੀ ਦੌਰਾਨ ਟਰੱਸਟ ਪ੍ਰਧਾਨ ਪ੍ਰਦੀਪ ਧੀਮਾਨ ਤੇ ਹੋਰ | ਤਸਵੀਰ: ਚਾਨਾ <br/> 14-05-2026
ਕਪੂਰਥਲਾ, 13 ਮਈ (ਅਮਨਜੋਤ ਸਿੰਘ ਵਾਲੀਆ)-ਆਰ.ਸੀ.ਐਫ. ਵਿਖੇ ਬਿਜਲੀ ਦਾ ਕੰਮ ਕਰਦਾ ਇਕ ਵਿਅਕਤੀ ਕਰੰਟ ਲੱਗਣ ਕਾਰਨ ਬੁਰੀ ਤਰ੍ਹਾਂ ਝੁਲਸ ਗਿਆ | ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਜੋਗਿੰਦਰ ਪੁੱਤਰ ਓਮ ਪ੍ਰਕਾਸ਼ ਵਾਸੀ ਜੱਗੂ ਸ਼ਾਹ ਡੇਰਾ ਨੇ ਦੱਸਿਆ ਕਿ ਉਹ ਆਰ.ਸੀ.ਐਫ. ਵਿਖੇ ਠੇਕੇਦਾਰ ਨਾਲ ਬਿਜਲੀ ਦਾ ਕੰਮ ਕਰਦਾ ਹੈ ਅਤੇ ਬੀਤੇ ਦਿਨ ਕੰਮ ਦੌਰਾਨ ਉਸ ਨੂੰ ਕਰੰਟ ਲੱਗ ਗਿਆ, ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ, ਜਿਸ ਸਾਥੀਆਂ ਨੇ ਇਲਾਜ ਲਈ ਆਰ.ਸੀ.ਐਫ. ਦੇ ਲਾਲਾ ਲਾਜਪਤ ਰਾਏ ਹਸਪਤਾਲ ਵਿਖੇ ਦਾਖਲ ਕਰਵਾਇਆ ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ, ਜਿੱਥੇ ਡਿਊਟੀ ਡਾਕਟਰ ਯੁਕਤਾ ਵਲੋਂ ਉਸ ਦਾ ਇਲਾਜ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਲੋਕ ਆਪਣੇ ਘਰਾਂ ਤੇ ਦੁਕਾਨਾਂ ਦਾ ਕੂੜਾ ਆਪ ਸੁੱਟਣ ਦੀ ਕੋਸ਼ਿਸ਼ ਕਰਨ- ਮਾਸਟਰ ਮੰਨਣ ਅਗਲੀ ਖ਼ਬਰ ਪਿੰਡ ਬੂਟ ਵਿਖੇ ਕਬੱਡੀ ਕੱਪ 16 ਨੂੰ - ਕਾਲਾ ਨਵਾਡ
Ad Position 24