06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਹਿੰਦੂ ਕੰਨਿਆ ਕਾਲਜੀਏਟ ਸਕੂਲ ਦੀ ਵਿਦਿਆਰਥਣ ਭਵਲੀਨ ਕੌਰ ਭਾਟੀਆ ਨੇ 12ਵੀਂ ਜਮਾਤ ਸ਼ਾਨਦਾਰ ਪ੍ਰਦਰਸ਼ਨ ਕੀਤਾ

Ad Position 21
No active advertisement
ਅਜੀਤ ਡੈਸਕ 14-05-2026
ਕਪੂਰਥਲਾ, 13 ਮਈ (ਵਿ.ਪ੍ਰ.)-ਹਿੰਦੂ ਕੰਨਿਆ ਕਾਲਜੀਏਟ ਸਕੂਲ ਕਪੂਰਥਲਾ ਦੀ 12ਵੀਂ ਜਮਾਤ ਦੀ ਆਰਟਸ ਗਰੁੱਪ ਦੀ ਵਿਦਿਆਰਥਣ ਭਵਲੀਨ ਕੌਰ ਭਾਟੀਆ ਪੁੱਤਰੀ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ 85 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ, ਅਧਿਆਪਕਾਂ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਭਵਲੀਨ ਕੌਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਦੀ ਯੋਗ ਅਗਵਾਈ ਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਸਦਕਾ ਪ੍ਰੀਖਿਆ ਵਿਚੋਂ ਚੰਗੇ ਅੰਕ ਹਾਸਲ ਕਰਨ ਵਿਚ ਸਫ਼ਲ ਹੋਈ ਹੈ | ਉਨ੍ਹਾਂ ਕਿਹਾ ਕਿ ਉਹ ਅਧਿਆਪਕ ਬਣਨ ਦੀ ਚਾਹਵਾਨ ਹੈ ਤੇ ਉਹ ਆਪਣੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਮਾਂ ਅੰਬੇ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਰੀਆ ਤੇ ਗੁਰਕੀਰਤ ਕੌਰ 93 ਪ੍ਰਤੀਸ਼ਤ ਅੰਕਾਂ ਨਾਲ ਸਕੂਲ... ਅਗਲੀ ਖ਼ਬਰ ਲਿਟਲ ਏਾਜਲਸ ਕੋ ਐਡ ਸਕੂਲ ਦਾ ਕਾਮਰਸ ਤੇ ਆਰਟਸ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24