27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਵਿਅਕਤੀ ਦੀ ਕੁੱਟਮਾਰ ਕਰਨ ਸੰਬੰਧੀ ਕੇਸ ਦਰਜ

Ad Position 21
No active advertisement
ਅਜੀਤ ਡੈਸਕ 18-05-2026
ਫਗਵਾੜਾ, 17 ਮਈ (ਚਾਨਾ)-ਵਿਅਕਤੀ ਦੀ ਕੁੱਟਮਾਰ ਕਰਨ ਦੇ ਸਬੰਧ 'ਚ ਸਦਰ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਕਰਨ ਪੁੱਤਰ ਸੁਲੇਸ ਕੁਮਾਰ ਵਾਸੀ ਨਿਊ ਵਿਸ਼ਵਕਰਮਾ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਵਿਅਕਤੀਆਂ ਵਲੋਂ ਉਸਦੀ ਹਥਿਆਰਾਂ ਨਾਲ ਕੁੱਟਮਾਰ ਕਰਕੇ ਜ਼ਖਮੀ ਕੀਤਾ | ਜਿਸ ਸਬੰਧ 'ਚ ਪੁਲਿਸ ਨੇ ਸੰਨੀ ਤੇ ਵੰਸ਼ ਨਾਮੀ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸਵਰਗੀ ਲਾਲਾ ਚਰਨ ਦਾਸ ਮਨਚੰਦਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਕਾਰ ਮੋਟਰਸਾਈਕਲ ਦੀ ਟੱਕਰ ਦੌਰਾਨ ਔਰਤ ਦੀ ਮੌਤ ਦੇ ਮਾਮਲੇ 'ਚ ਕਾਰ ਚਾਲਕ ਵਿਰੁੱਧ ਕੇਸ ਦਰਜ
Ad Position 24