18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮਹਿੰਮੀ ਜਠੇਰਿਆਂ ਦਾ ਮੇਲਾ 24 ਨੂੰ ੂ

Ad Position 21
No active advertisement
ਅਜੀਤ ਡੈਸਕ 19-05-2026
ਫਗਵਾੜਾ, 18 ਮਈ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਪਿੰਡ ਬਰਨਾ ਵਿਖੇ 24 ਮਈ ਨੂੰ ਮਨਾਏ ਜਾ ਰਹੇ ਮਹਿੰਮੀ ਜਠੇਰਿਆਂ ਦੇ ਮੇਲੇ ਦੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਚਾਰ ਦਿਨ ਚੱਲਣ ਵਾਲੇ ਇਸ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਜਿਸ ਵਿਚ ਪੰਜਾਬ ਦੀਆਂ ਨਾਮਵਰ ਸ਼ਖ਼ਸੀਅਤਾਂ ਇਸ ਮੇਲੇ ਵਿਚ ਪੁੱਜਣਗੀਆਂ | ਇਸ ਸਬੰਧੀ ਜਾਣਕਾਰੀ ਮਨਜੀਤ ਮਹਿੰਮੀ ਨੇ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਹੋਟਲ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਸਬੰਧੀ ਦੋ ਖਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਨਡਾਲਾ ਤੇ ਲੱਖਣ ਕੇ ਪੱਡਾ ਅਨਾਜ ਮੰਡੀ 'ਚ ਲਿਫ਼ਟਿੰਗ ਨਾ ਹੋਣ ਕਾਰਨ ਆੜ੍ਹਤੀ ਤੇ ਮਜ਼ਦੂਰ ਪ੍ਰੇਸ਼ਾਨ
Ad Position 24