18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਹੋਟਲ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਸਬੰਧੀ ਦੋ ਖਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 19-05-2026
ਫਗਵਾੜਾ, 18 ਮਈ (ਹਰਜੋਤ ਸਿੰਘ ਚਾਨਾ)-ਹੋਟਲ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਤੇ ਸਾਮਾਨ ਚੋਰੀ ਕਰਕੇ ਲੈ ਜਾਣ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ਼ ਧਾਰਾ 304(2), 115(2) ਬੀ.ਐਨ.ਐਸ. ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਨੇਰੇਕਸ ਨਿੰਟੇਡਮ ਮਾਂਗੇਯ ਉਰਫ਼ ਬਿਸ਼ਪ ਸੰਡੇ ਪੁੱਤਰ ਨੈਸਟਰ ਹਾਲ ਵਾਸੀ ਵਾਈਟ ਐਲੀਟ ਹੋਟਲ ਮਹੇੜੂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸਦੇ ਹੋਟਲ 'ਚ ਅਬਦੁਲ ਤੇ ਉਸਦਾ ਇੱਕ ਹੋਰ ਸਾਥੀ ਆਇਆ ਤੇ ਅੰਦਰ ਵੜ੍ਹ ਕੇ ਕੁੱਟਮਾਰ ਕੀਤੀ ਤੇ ਉਸਦੇ ਮੋਬਾਈਲ ਫ਼ੋਨ, ਸੋਨੇ ਦੇ ਗਹਿਣੇ ਤੇ ਯੂ.ਐੱਸ. ਡਾਲਰ ਤੇ 11 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ | ਜਿਸ ਸਬੰਧ 'ਚ ਪੁਲਿਸ ਨੇ ਅਬਦੁਲ ਵਾਸੀ ਨੀਗੇਰੀਆ ਤੇ ਇੱਕ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ 8ਵੇਂ ਦਿਨ ਵੀ ਜਾਰੀ ਰਹੀ ਅਗਲੀ ਖ਼ਬਰ ਮਹਿੰਮੀ ਜਠੇਰਿਆਂ ਦਾ ਮੇਲਾ 24 ਨੂੰ ੂ
Ad Position 24