12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਕੈਮਿਸਟ ਤੇ ਡਰੱਗ ਐਸੋਸੀਏਸ਼ਨ ਵਲੋਂ ਹੜਤਾਲ ਅੱਜ <br/>

Ad Position 21
No active advertisement
ਅਜੀਤ ਡੈਸਕ 20-05-2026
ਕਪੂਰਥਲਾ, 19 ਮਈ (ਵਿ.ਪ੍ਰ.)-ਦੀ ਕਪੂਰਥਲਾ ਕੈਮਿਸਟ ਤੇ ਡਰੱਗ ਐਸੋਸੀਏਸ਼ਨ ਵਲੋਂ 20 ਮਈ ਨੂੰ ਦਵਾਈਆਂ ਦੀ ਆਨਲਾਈਨ ਵਿੱਕਰੀ ਦੇ ਵਿਰੋਧ ਵਿਚ ਹੜਤਾਲ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਕ੍ਰਿਸ਼ਨ ਤਲਵਾੜ ਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਨੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ 20 ਮਈ ਦੀ ਹੜਤਾਲ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਤਾਂ ਜੋ ਦਵਾਈਆਂ ਦੀ ਆਨਲਾਈਨ ਵਿੱਕਰੀ ਨੂੰ ਰੋਕਿਆ ਜਾ ਸਕੇ | ਇਸ ਮੌਕੇ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਾਜੀਵ ਕੁਮਾਰ ਸ਼ਰਮਾ, ਸੰਜੀਵ ਗਰਗ, ਰਾਜਨ ਗੁਪਤਾ, ਰਜਨੀਸ਼ ਆਨੰਦ, ਹਰੀਸ਼ ਅਰੋੜਾ, ਰਜਿੰਦਰ ਸਿੰਘ ਸੂਰੀ, ਰਾਹੁਲ ਗੁਪਤਾ, ਅਨਿਲ ਮਲਹੋਤਰਾ ਆਦਿ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਵਿਅਕਤੀ ਨੂੰ ਟੱਕਰ ਮਾਰ ਕੇ ਜ਼ਖਮੀ ਕਰਨ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਐੱਨ.ਸੀ.ਸੀ. ਕੈਡਿਟ ਅਨੁਸ਼ਾਸਨ, ਲੀਡਰਸ਼ਿਪ ਤੇ ਦੇਸ਼ ਸੇਵਾ ਦੀਆਂ ਭਾਵਨਾਵਾਂ ਨੂੰ ਹਮੇਸ਼ਾ ਬਰਕਰਾਰ ਰੱਖਣ-ਬਿ੍ਗੇਡੀਅਰ ਏ....
Ad Position 24