12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਵਿਅਕਤੀ ਨੂੰ ਟੱਕਰ ਮਾਰ ਕੇ ਜ਼ਖਮੀ ਕਰਨ ਸੰਬੰਧੀ ਕੇਸ ਦਰਜ

Ad Position 21
No active advertisement
ਅਜੀਤ ਡੈਸਕ 20-05-2026
ਫਗਵਾੜਾ, 19 ਮਈ (ਚਾਨਾ)-ਇੱਕ ਵਿਅਕਤੀ ਨੂੰ ਟੱਕਰ ਮਾਰ ਕੇ ਜ਼ਖਮੀ ਕਰਨ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਗੁਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਦਿੱਤੋ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਸਾਹਿਲ ਜੋ ਆਪਣੇ ਕੰਮ ਤੇ ਜਾਣ ਲਈ ਪਿੰਡ ਰਿਹਾਣਾ ਜੱਟਾਂ ਪੈਟਰੋਲ ਪੰਪ ਦੇ ਨੇੜੇ ਪੁੱਜਾ ਤਾਂ ਇੱਕ ਇਨੋਵਾ ਕਾਰ ਨੇ ਉਸਨੂੰ ਟੱਕਰ ਮਾਰ ਕੇ ਜ਼ਖਮੀ ਕਰ ਦਿੱਤਾ | ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਨ ਵਾਲੇ ਦੋ ਨੌਜਵਾਨ ਕਾਬੂ, ਕੇਸ ਦਰਜ <br/> ਅਗਲੀ ਖ਼ਬਰ ਕੈਮਿਸਟ ਤੇ ਡਰੱਗ ਐਸੋਸੀਏਸ਼ਨ ਵਲੋਂ ਹੜਤਾਲ ਅੱਜ <br/>
Ad Position 24