12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 20-05-2026
ਕਪੂਰਥਲਾ, 19 ਮਈ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਪਰਮਿੰਦਰਜੀਤ ਸਿੰਘ ਨੇ ਫੱਤੂਢੀਂਗਾ ਚੁੰਗੀ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਲਵਪ੍ਰੀਤ ਸਿੰਘ ਉਰਫ਼ ਲਿੱਬੀ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਪਾਸੋਂ 140 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇੱਕ ਕਾਬੂ ਅਗਲੀ ਖ਼ਬਰ ਐੱਸ.ਐੱਸ.ਪੀ. ਗੌਰਵ ਤੂਰਾ ਵੱਲੋਂ ਨਡਾਲਾ ਵਿਖੇ ਦੁਕਾਨਦਾਰਾਂ ਨਾਲ ਮੁਸ਼ਕਿਲਾਂ ਸਬੰਧੀ ਮਿਲਣੀ <br/>
Ad Position 24