18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਘਰ 'ਚੋਂ ਚੋਰੀ ਹੋਣ ਸਬੰਧੀ ਕੇਸ ਦਰਜ

Ad Position 21
No active advertisement
21-05-2026
ਫਗਵਾੜਾ, 20 ਮਈ (ਚਾਨਾ)-ਇੱਥੋਂ ਦੇ ਮੁਹੱਲਾ ਕਟਿਹਰਾ ਚੌਂਕ ਵਿਖੇ ਇੱਕ ਘਰ 'ਚੋਂ ਚੋਰੀ ਹੋਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਰਮਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਮੁਹੱਲਾ ਬਾਲਕ ਨਾਥ ਮੰਦਿਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਤੇ ਉਸਦੀ ਪਤਨੀ ਤਾਲਾ ਲਗਾ ਕੇ ਗਏ ਸੀ ਤੇ ਜਦੋਂ ਵਾਪਸ ਆ ਕੇ ਦੇਖਿਆ ਤਾਂ ਉਸਦੀ ਗਰਿੱਲ ਟੁੱਟੀ ਹੋਈ ਸੀ ਤੇ ਅੰਦਰੋਂ ਕਾਫ਼ੀ ਸਾਮਾਨ ਚੋਰੀ ਸੀ ਜਿਸ ਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ ਸੀ | ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਲੋਕ ਵੱਧ ਰਹੀ ਗਰਮੀ ਤੇ ਹੀਟ ਵੇਵ ਨੂੰ ਮੁੱਖ ਰੱਖਦਿਆਂ ਸਿਹਤ ਸੰਬੰਧੀ ਸਾਵਧਾਨੀਆਂ ਅਪਣਾਉਣ-ਅਕਾਸ਼ ਬਾਂਸਲ ਅਗਲੀ ਖ਼ਬਰ ਕੜ੍ਹਾਲ ਕਲਾਂ ਨੇੜੇ ਬੱਸ ਡਰਾਈਵਰ ਦੀ ਬੱਸ 'ਚ ਹੋਈ ਮੌਤ
Ad Position 24