27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਬੁੱਧੂਪੁੰਦਰ ਵਿਖੇ ਫੌਜ ਦੇ ਅਸਲ੍ਹਾ ਭੰਡਾਰ ਨੇੜੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 22-05-2026
ਕਪੂਰਥਲਾ, 21 ਮਈ (ਵਿ.ਪ੍ਰ.)-ਵਧੀਕ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਸ਼ਿਖਾ ਭਗਤ ਨੇ ਜਨਤਕ ਸੁਰੱਖਿਆ ਨੂੰ ਮੁੱਖ ਰੱਖਦਿਆਂ ਪਿੰਡ ਬੁੱਧੂਪੁੰਦਰ ਵਿਖੇ ਸਥਿਤ ਫੌਜ ਦੇ ਅਸਲਾ ਭੰਡਾਰ ਦੇ 1200 ਗਜ ਦੇ ਘੇਰੇ ਵਿਚ ਫ਼ਸਲਾਂ ਦੀ ਰਹਿੰਦ ਖੂੰਹਦ ਤੇ ਕੂੜੇ ਨੂੰ ਅੱਗ ਲਗਾਉਣ ਤੇ ਕਿਸੇ ਵੀ ਕਿਸਮ ਦਾ ਨਿਰਮਾਣ ਕਾਰਜ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ | ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਗਏ ਇਹ ਹੁਕਮ 18 ਜੁਲਾਈ ਤੱਕ ਲਾਗੂ ਰਹਿਣਗੇ | ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਇਨ੍ਹਾਂ ਹੁਕਮਾਂ ਨੂੰ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਕਿਹਾ |

Ad Position 22
No active advertisement
ਪਿਛਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਗਿ੍ਫ਼ਤਾਰ ਅਗਲੀ ਖ਼ਬਰ ਸਫ਼ਾਈ ਸੇਵਕਾਂ ਤੇ ਮਿਊਾਸੀਪਲ ਕਾਮਿਆਂ ਦੀ ਹੜਤਾਲ ਹੋਈ ਮੁਲਤਵੀ
Ad Position 24