27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਾਰਡ ਨੰਬਰ 25 ਵਿਚ ਅਕਾਲੀ ਉਮੀਦਵਾਰ ਰਜਿੰਦਰ ਸਿੰਘ ਧੰਜਲ ਦੇ ਹੱਕ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 22-05-2026
ਕਪੂਰਥਲਾ, 21 ਮਈ (ਸਡਾਨਾ)-ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 25 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰਜਿੰਦਰ ਸਿੰਘ ਧੰਜਲ ਦੇ ਹੱਕ ਵਿਚ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਵਲੋਂ ਵੱਖ-ਵੱਖ ਮੁਹੱਲਿਆਂ ਵਿਚ ਜਾ ਕੇ ਆਪਣੇ ਸਮਰਥਕਾਂ ਸਮੇਤ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਵਲੋਂ ਅੱਜ ਮੁਹੱਲਾ ਕਾਇਮਪੁਰਾ, ਸ਼ਿਵ ਕਲੋਨੀ ਤੇ ਜਗਤਜੀਤ ਪਾਰਕ ਵਿਖੇ ਘਰ-ਘਰ ਜਾ ਕੇ ਵੋਟਰਾਂ ਤੱਕ ਪਹੁੰਚ ਕੀਤੀ ਗਈ ਤੇ ਵੋਟਰਾਂ ਨੂੰ ਅਕਾਲੀ ਦਲ ਦੇ ਉਮੀਦਵਾਰ ਰਜਿੰਦਰ ਸਿੰਘ ਧੰਜਲ ਸਾਬਕਾ ਕੌਂਸਲਰ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ | ਉਨ੍ਹਾਂ ਕਿਹਾ ਕਿ ਲੋਕ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦੇ ਹੋਏ ਅਕਾਲੀ ਉਮੀਦਵਾਰਾਂ ਨੂੰ ਵੋਟ ਪਾ ਕੇ ਕਾਮਯਾਬ ਕਰਨ | ਇਸ ਮੌਕੇ ਵੋਟਰਾਂ ਵਲੋਂ ਰਜਿੰਦਰ ਸਿੰਘ ਧੰਜਲ ਨੂੰ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਗਿਆ | ਚੋਣ ਪ੍ਰਚਾਰ ਦੌਰਾਨ ਬਲਜਿੰਦਰ ਕੌਰ ਧੰਜਲ ਤੇ ਹੋਰ ਔਰਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 5 ਤੋਂ 'ਆਪ' ਦੇ ਉਮੀਦਵਾਰ ਜਸਜੀਤ ਸਿੰਘ ਢੋਟ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਵਾਰਡ ਨੰਬਰ 4 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਮਲਪ੍ਰੀਤ ਵਲੋਂ ਡੋਰ ਟੂ ਡੋਰ ਪ੍ਰਚਾਰ <br/>
Ad Position 24