03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਦਾਤਰ ਵਿਖਾ ਕੇ ਲੁਟੇਰੇ ਐਕਟਿਵਾ ਸਵਾਰ ਪਾਸੋਂ ਮੋਬਾਈਲ ਫ਼ੋਨ ਤੇ ਦੋ ਹਜ਼ਾਰ ਰੁਪਏ ਨਕਦੀ ਖੋਹ ਕੇ ਫ਼ਰਾਰ

Ad Position 21
No active advertisement
ਅਜੀਤ ਡੈਸਕ 25-05-2026
ਭੁਲੱਥ, 24 ਮਈ (ਮੇਹਰ ਚੰਦ ਸਿੱਧੂ)-ਭੁਲੱਥ ਕਰਤਾਰਪੁਰ ਰੋਡ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਪਾਸੋਂ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਦਾਤਰ ਦਿਖਾਕੇ ਇੱਕ ਨੋਕੀਆ ਮੋਬਾਈਲ ਫ਼ੋਨ ਤੇ 2000 ਰੁਪਏ ਨਗਦੀ ਖੋਹ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਖੋਹ ਦਾ ਸ਼ਿਕਾਰ ਹੋਏ ਵਿਅਕਤੀ ਕਰਨੈਲ ਸਿੰਘ ਪੁੱਤਰ ਫ਼ਕੀਰ ਸਿੰਘ ਵਾਸੀ ਭੁਲੱਥ ਗਰਬੀ ਵਾਰਡ ਨੰਬਰ 13 ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੀ ਐਕਟਿਵਾ ਸਕੂਟਰੀ 'ਤੇ ਸਵਾਰ ਹੋ ਕੇ ਕਰਤਾਰਪੁਰ ਵਾਲੀ ਸਾਈਡ ਤੋਂ ਭੁਲੱਥ ਆ ਰਿਹਾ ਸੀ ਕਿ ਰਸਤੇ ਵਿਚ ਸਾਹਮਣੇ ਤੋਂ ਆ ਰਹੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਨੂੰ ਰੋਕਿਆ ਤੇ ਦਾਤਰ ਦਿਖਾਕੇ ਉਸ ਨੂੰ ਡਰਾ ਧਮਕਾ ਕੇ ਉਸ ਪਾਸੋਂ 2000 ਰੁਪਏ ਨਕਦੀ ਤੇ ਉਸ ਦਾ ਨੋਕੀਆ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ |
Ad Position 22
No active advertisement
ਪਿਛਲੀ ਖ਼ਬਰ ਚੰਗੇ ਉਮੀਦਵਾਰਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਜਿਤਾ ਕੇ ਨਗਰ ਨਿਗਮ ਵਿਚ ਭੇਜੋ-ਰਜਨੀ ਓਬਰਾਏ <br/> ਅਗਲੀ ਖ਼ਬਰ ਕਿਰਾਏ 'ਤੇ ਗੱਡੀਆਂ ਦੇ ਕੇ ਜਬਰੀ ਵਸੂਲੀ ਕਰਨ ਵਾਲੇ ਗਰੋਹ 'ਤੇ ਫਗਵਾੜਾ ਪੁਲਿਸ ਦੀ ਵੱਡੀ ਕਾਰਵਾਈ •ਵਾਹਨ ਵਾਪਸੀ ਸਮੇਂ ਧ...
Ad Position 24