23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਨਾਬਾਲਗ ਲੜਕੀ ਨੂੰ ਆਪਣੇ ਕਬਜ਼ੇ 'ਚ ਰੱਖਣ ਸਬੰਧੀ ਕੇਸ ਦਰਜ

Ad Position 21
No active advertisement
ਅਜੀਤ ਡੈਸਕ 28-05-2026
ਫਗਵਾੜਾ, 27 ਮਈ (ਚਾਨਾ)-ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਰੱਖਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਲੜਕੀ ਜੋ ਕਿ ਨਾਬਾਲਗ ਹੈ ਤੇ ਘਰ ਤੋਂ ਇਹ ਕਹਿ ਕੇ ਗਈ ਸੀ ਕਿ ਉਹ ਦੁਕਾਨ 'ਤੇ ਸਾਮਾਨ ਲੈਣ ਲਈ ਜਾ ਰਹੀ ਹੈ ਤੇ ਵਾਪਸ ਨਹੀਂ ਆਈ | ਜਿਸ ਨੂੰ ਕਿਸੇ ਵਿਅਕਤੀ ਨੇ ਆਪਣੇ ਕਬਜ਼ੇ 'ਚ ਰੱਖਿਆ ਹੋਇਆ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਮਾਰੇ ਗਏ ਵਿਅਕਤੀ ਦੀ ਮੌਤ ਦੇ ਜ਼ਿੰਮੇਵਾਰ ਅਣਪਛਾਤੇ ਵਿਅਕਤੀ 'ਤੇ ਮੁਕੱਦਮਾ ਦਰਜ ਅਗਲੀ ਖ਼ਬਰ ਸ਼ਹਿਰ ਦੀ ਬਿਜਲੀ ਸਪਲਾਈ ਗੁੱਲ ਹੋਣ ਕਾਰਨ ਵਿਰਸਾ ਵਿਹਾਰ ਵਿਖੇ ਬਣੇ ਵੋਟ ਗਿਣਤੀ ਕੇਂਦਰ ਅੰਦਰ ਛਾਇਆ ਹਨੇਰਾ
Ad Position 24