15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਬੇਹੋਸ਼ੀ ਦੀ ਹਾਲਤ ਵਿਚ ਮਿਲੇ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ <br/>

Ad Position 21
No active advertisement
ਅਜੀਤ ਡੈਸਕ 02-06-2026
ਕਪੂਰਥਲਾ, 1 ਜੂਨ (ਅਮਨਜੋਤ ਸਿੰਘ ਵਾਲੀਆ)-ਪੰਜ ਮੰਦਿਰ ਨੇੜੇ ਬੀਤੇ ਦਿਨੀਂ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਚ.ਸੀ. ਬਲਜੀਤ ਸਿੰਘ ਅਤੇ ਪੀ.ਐਚ.ਜੀ. ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੈਡੀਕਲ ਕਾਲਜ ਅੰਮਿ੍ਤਸਰ ਤੋਂ ਬੀਤੇ ਦਿਨੀਂ ਸੂਚਨਾ ਮਿਲੀ ਸੀ ਕਿ ਕਪੂਰਥਲਾ ਤੋਂ ਰੈਫ਼ਰ ਹੋਏ ਇਕ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ, ਜਿਸ 'ਤੇ ਉਨ੍ਹਾਂ ਨੇ ਅੰਮਿ੍ਤਸਰ ਜਾ ਕੇ ਲਾਸ਼ ਕਬਜ਼ੇ ਵਿਚ ਲੈ ਕੇ 72 ਘੰਟੇ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਮਗਨਰੇਗਾ ਕਰਮਚਾਰੀਆਂ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਕਲਮ ਛੋੜ ਹੜਤਾਲ <br/> ਅਗਲੀ ਖ਼ਬਰ ਵਪਾਰ ਮੰਡਲ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਵਪਾਰੀਆਂ ਦੀਆਂ ਸਮੱਸਿਆਵਾਂ ਤੋਂ ਕਰਵਾਇਆ ਜਾਣੂ
Ad Position 24