08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਰਕਾਰੀ ਹਾਈ ਸਕੂਲ ਰਾਮਗੜ• ਵਿਖੇ ਮਨਾਇਆ ਸਿੱਖਿਆ ਦਾ ਮਹਾਂ ਜਸ਼ਨ <br/>

Ad Position 21
No active advertisement
ਅਜੀਤ ਡੈਸਕ 03-06-2026
ਭੁਲੱਥ, 2 ਜੂਨ (ਮਨਜੀਤ ਸਿੰਘ ਰਤਨ)-ਸਰਕਾਰੀ ਹਾਈ ਸਕੂਲ ਰਾਮਗੜ• ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿੱਖਿਆ ਦਾ ਮਹਾ ਜਸ਼ਨ ਮਨਾਇਆ ਗਿਆ | ਇਸ ਮੌਕੇ ਤੇ ਐਨ. ਆਰ. ਆਈ. ਸੁੱਖਰੂਪ ਸਿੰਘ ਚੀਮਾ ਪੁੱਤਰ ਸਵਰਗੀ ਨਰਿੰਦਰ ਕੌਰ ਮੈਥ ਅਧਿਆਪਕਾਂ ਵੱਲੋਂ ਸਕੂਲ ਵਿਚ ਵੱਖ ਵੱਖ ਜਮਾਤਾਂ ਦੇ ਸਾਲਾਨਾ ਪ੍ਰੀਖਿਆ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਉੱਪਰ ਆਉਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਨਗਰ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਪਰਵੀਨ ਕੁਮਾਰੀ ਨੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਤੇ ਸਾਰਿਆਂ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋਂ ਜਾਰੀ ਪ੍ਰਮਾਣ ਪੱਤਰ ਵੀ ਦਿੱਤੇ ਗਏ | ਇਸ ਮੌਕੇ ਤੇ ਵਿਦਿਆਰਥੀ, ਉਨ•ਾਂ ਦੇ ਮਾਪੇ, ਸਮੂਹ ਅਧਿਆਪਕ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀਰ ਬਾਬਾ ਈਮਾਨ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਮੇਲਾ ਕਰਾਉਣ ਸੰਬੰਧੀ ਮੀਟਿੰਗ ਅਗਲੀ ਖ਼ਬਰ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮੌਕੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ <br/>
Ad Position 24