21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 05-06-2026

ਫਗਵਾੜਾ, 4 ਜੂਨ (ਚਾਨਾ)-ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਉਸ ਨੰੂ ਕਾਬੂ ਕਰਕੇ ਉਸ ਪਾਸੋਂ 16 ਬੋਤਲਾਂ ਸ਼ਰਾਬ (12 ਹਜ਼ਾਰ ਐਮ.ਐਲ) ਸ਼ਰਾਬ ਬਰਾਮਦ ਕੀਤੀ ਹੈ | ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਮਦੂਲਾ ਜਗਦੀਸ਼ ਪੁੱਤਰ ਮਦੂਲਾ ਵੀਰਾ ਮੋਹਨ ਰਾਓ ਹਾਲ ਵਾਸੀ ਅਨੁਗਰਾਹ ਅਪਾਰਟਮੈਂਟ ਮਹੇੜੂ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਵਿਚ ਬੰਦ ਪਈਆਂ ਸਟਰੀਟ ਲਾਈਟਾਂ ਚਾਲੂ ਕਰਵਾਉਣ ਤੇ ਹੋਰ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾਣਗੇ-ਰਾਣਾ... ਅਗਲੀ ਖ਼ਬਰ ਰਾਮਪੁਰ ਜਗੀਰ ਵਿਖੇ ਮੈਥਾ ਪਲਾਂਟ ਦਾ ਗੰਦਾ ਪਾਣੀ ਪੰਚਾਇਤੀ ਛੱਪੜ ਵਿਚ ਪਾਏ ਜਾਣ ਕਾਰਨ ਪਿੰਡ ਵਾਸੀਆਂ 'ਚ ਰੋਸ <br/>
Ad Position 24