21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਡਾ. ਚੱਬੇਵਾਲ ਵਲੋਂ ਪਿੰਡ ਨੰਗਲ ਤੋਂ ਤੀਰਥ ਅਸਥਾਨਾ ਲਈ ਬੱਸ ਰਵਾਨਾ <br/>

Ad Position 21
No active advertisement
ਬੱਸ ਨੂੰ ਰਵਾਨਾ ਕਰਨ ਮੌਕੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ | ਤਸਵੀਰ : ਚਾਨਾ <br/> 05-06-2026
ਫਗਵਾੜਾ, 4 ਜੂਨ (ਚਾਨਾ)-ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡ ਨੰਗਲ ਵਿਖੇ ਮੁੱਖ ਮੰਤਰੀ ਯਾਤਰਾ ਸਕੀਮ ਤਹਿਤ ਸ਼੍ਰੀ ਅਨੰਦਪੁਰ ਸਾਹਿਬ ਨੂੰ ਭੇਜੀ ਗਈ ਬੱਸ ਨੂੰ ਰਵਾਨਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਯਾਤਰਾ ਸਕੀਮ ਨਾਲ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਦਾ ਕਾਫ਼ੀ ਲਾਭ ਮਿਲ ਰਿਹਾ ਤੇ ਆਪਣਾ ਜੀਵਨ ਸਫਲ ਕਰ ਰਹੇ ਹਨ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸਕੂਲਾਂ ਦੀਆਂ ਫ਼ੀਸਾਂ 'ਚ ਹਰ ਸਾਲ ਪੰਜ ਫ਼ੀਸਦੀ ਵਾਧਾ ਕੀਤੇ ਜਾਣ ਦੇ ਫ਼ੈਸਲੇ ਦਾ ਸੁਆਗਤ ਕਰਦੇ ਹਾਂ ਕਿਹਾ ਕਿ ਸਕੂਲਾਂ ਵੱਲੋਂ ਆਪਣੀ ਮਨਮਰਜ਼ੀ ਨਾਲ ਫ਼ੀਸਾਂ ਵਧਾ ਕੇ ਲੋਕਾਂ ਦਾ ਗਲਾ ਘੁੱਟਿਆ ਜਾ ਰਿਹਾ ਸੀ ਜਿਸ ਤੋਂ ਲੋਕ ਸਖ਼ਤ ਪ੍ਰੇਸ਼ਾਨ ਸਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਲੋਕਾਂ ਦੀ ਇੱਕ ਵੱਡੀ ਸਮੱਸਿਆ ਦਾ ਹੱਲ ਕੀਤਾ ਹੈ | ਇਸ ਮੌਕੇ ਦਲਜੀਤ ਸਿੰਘ ਰਾਜੂ, ਗੁਰਦੀਪ ਦੀਪਾ ਸਮੇਤ ਕਈ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੱਡਾ ਸੁਭਾਨਪੁਰ ਦੇ ਦੁਕਾਨਦਾਰਾਂ ਦੀ ਮੀਟਿੰਗ <br/> ਅਗਲੀ ਖ਼ਬਰ ਪ੍ਰਾਈਵੇਟ ਸਕੂਲਾਂ ਵਲੋਂ ਮਨਮਰਜ਼ੀ ਨਾਲ ਲਈ ਜਾਣ ਵਾਲੀ ਫ਼ੀਸ ਵਿਰੁੱਧ ਭਗਵੰਤ ਮਾਨ ਸਰਕਾਰ ਦਾ ਫ਼ੈਸਲਾ ਇਤਿਹਾਸਕ ਕਦਮ-ਚੀਮਾ...
Ad Position 24