13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਘਰ ਵਿਚੋਂ ਭੇਦਭਰੀ ਹਾਲਤ ਵਿਚ ਮਿਲੀ ਨੌਜਵਾਨ ਦੀ ਲਾਸ਼ <br/>

Ad Position 21
No active advertisement
ਅਜੀਤ ਡੈਸਕ 06-06-2026
ਕਪੂਰਥਲਾ, 5 ਜੂਨ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਸ਼ੇਰਾਂਵਾਲਾ ਗੇਟ ਵਿਖੇ ਘਰ ਵਿਚ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਲਾਸ਼ ਮਿਲੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਸ਼ਾਲ ਸੂਦ ਨੇ ਦੱਸਿਆ ਕਿ ਵਰਿੰਦਰ ਅਗਰਵਾਲ ਪੁੱਤਰ ਸੁਰਿੰਦਰ ਅਗਰਵਾਲ ਵਾਸੀ ਸ਼ੇਰਾਂਵਾਲਾ ਗੇਟ ਜੋ ਕਿ ਆਪਣੇ ਘਰ ਵਿਚ ਇਕੱਲਾ ਰਹਿੰਦਾ ਸੀ ਅਤੇ ਉਸ ਨੂੰ ਮਿਰਗੀ ਦੇ ਦੌਰੇ ਵੀ ਪੈਂਦੇ ਸਨ | ਉਨ੍ਹਾਂ ਦੱਸਿਆ ਕਿ ਬੀਤੇ ਦੋ ਦਿਨ ਤੋਂ ਉਹ ਮੰਦਿਰ ਵਿਖੇ ਵੀ ਨਹੀਂ ਆ ਰਿਹਾ ਸੀ | ਕੁਸ਼ਾਲ ਸੂਦ ਨੇ ਦੱਸਿਆ ਕਿ ਅੱਜ ਉਸ ਦੇ ਘਰ ਨੇੜਿਓ ਗੰਦੀ ਬਦਬੂ ਆਉਣ ਲੱਗੀ ਤਾਂ ਉਨ੍ਹਾਂ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕੀਤਾ ਤੇ ਥਾਣਾ ਸਿਟੀ ਦੀ ਪੁਲਿਸ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਵਰਿੰਦਰ ਅਗਰਵਾਲ ਦੀ ਲਾਸ਼ ਬਾਥਰੂਮ ਵਿਚ ਪਈ ਹੋਈ ਸੀ | ਥਾਣਾ ਸਿਟੀ ਦੇ ਐਚ.ਐਸ.ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਨੇ ਘਰ ਵਿਚ ਇਕੱਲਾ ਰਹਿੰਦਾ ਸੀ ਅਤੇ ਸੂਚਨਾ ਮਿਲਣ 'ਤੇ ਉਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਖੇ ਰਖਵਾ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਲਾਸ਼

Ad Position 22
No active advertisement
ਪਿਛਲੀ ਖ਼ਬਰ ਗਲਤ ਦਵਾਈ ਖਾਣ ਕਾਰਨ ਇਕ ਔਰਤ ਦੀ ਹੋਈ ਮੌਤ ਅਗਲੀ ਖ਼ਬਰ ਪ੍ਰਗਤੀਸ਼ੀਲ ਲੇਖਕ ਸੰਘ ਤੇ ਡਾਇਟ ਫ਼ਤਹਿਗੜ੍ਹ ਸਾਹਿਬ ਨੇ 'ਦੇਸ ਪਰਦੇਸ਼' ਅਤੇ 'ਮੈਂ ਤੇ ਕਵਿਤਾਵਾਂ' ਪੁਸਤਕਾਂ ਉੱਪਰ ਸੰਵਾ...
Ad Position 24